ਚੀਨ ‘ਚ 1 ਦਿਨ ‘ਚ ਇਸ ਬਿਮਾਰੀ ਦੇ 2 ਕਰੋੜ ਨਵੇਂ ਮਰੀਜ਼ ! ਸਕੂਲਾਂ ਤੇ ਸੜਕਾਂ ‘ਤੇ ਮਰੀਜ਼ਾਂ ਨੇ ਰੱਸੀ ਨਾਲ ਬੰਨੀਆਂ ਡ੍ਰਿਪ !
ਚੀਨ ਵਿੱਚ ਕੋਵਿਡ ਦੇ ਨਾਲ ਹਾਲਾਤ ਬੇਕਾਬੂ ਹੋ ਰਹੇ ਹਨ
ਚੀਨ ਵਿੱਚ ਕੋਵਿਡ ਦੇ ਨਾਲ ਹਾਲਾਤ ਬੇਕਾਬੂ ਹੋ ਰਹੇ ਹਨ
ਵਾਸ਼ਿੰਗਟਨ : ਆਖਰਕਾਰ ਮਰੀਨ ਵਿੱਚ ਸਿੱਖਾਂ ਨੂੰ ਆਪਣੇ ਸਾਬਤ ਸੂਰਤ ਸਰੂਪ ਵਿੱਚ ਡਿਊਟੀ ਕਰਨ ਦਾ ਹੱਕ ਮਿਲ ਗਿਆ ਹੈ । ਅਮਰੀਕਨ ਅਦਾਲਤ ਨੇ ਕੱਲ ਇਹ ਫੈਸਲਾ ਸੁਣਾਇਆ ਹੈ ਤੇ ਮਰੀਨ ਨੂੰ ਸਿੱਖਾਂ ਨੂੰ ਦਾੜ੍ਹੀ ਰੱਖਣ ਅਤੇ ਦਸਤਾਰ ਸਜਾਉਣ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਕਿਉਂਕਿ ਪਹਿਲਾਂ ਹੀ ਅਮਰੀਕੀ ਫੌਜ, ਨੇਵੀ, ਏਅਰ ਫੋਰਸ ਅਤੇ ਕੋਸਟ
ਦਿੱਲੀ : ਚੀਨ ਦੇ ਹੋਰ ਦੇਸ਼ਾਂ ਵਿੱਚ ਕੋਰੋਨਾ ਵਧਣ ਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਨਵਾਂ ਕਦਮ ਚੁੱਕਿਆ ਹੈ ਸਿਹਤ ਮੰਤਰਾਲੇ ਨੇ ਭਾਰਤ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਨਾਂ ਲਈ ਨਵੀਂ ਗਾਈਡਲਾਈਨ ਜਾਰੀ ਕਰ ਦਿੱਤੀ ਹੈ। ਜੋ ਵੀ ਅੰਤਰ-ਰਾਸ਼ਟਰੀ ਯਾਤਰੀ ਭਾਰਤ ਆ ਰਹੇ ਹਨ, ਉਨ੍ਹਾਂ ਦੇ ਕੋਵਿਡ ਵੈਕਸੀਨ ਲੱਗੀ ਹੋਣੀ ਜ਼ਰੂਰੀ ਕਰ ਦਿੱਤੀ ਗਈ ਹੈ।
ਪਿਛਲੇ 24 ਘੰਟਿਆਂ 'ਚ ਦੁਨੀਆ ਭਰ 'ਚ 5.37 ਲੱਖ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 1396 ਲੋਕਾਂ ਦੀ ਜਾਨ ਜਾ ਚੁੱਕੀ ਹੈ
ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।
ਤਾਲਿਬਾਨ ਨੇ ਔਰਤਾਂ ਖਿਲਾਫ ਸਖਤ ਹੁਕਮ ਜਾਰੀ ਕੀਤਾ ਹੈ ਜਿਸ ਮੁਤਾਬਿਕ ਅਫਗਾਨਿਸਤਾਨ ਦੇ ਤਾਲਿਬਾਨ ਪ੍ਰਸ਼ਾਸਕਾਂ ਨੇ ਲੜਕੀਆਂ ਅਤੇ ਔਰਤਾਂ ਲਈ ਯੂਨੀਵਰਸਿਟੀ ਸਿੱਖਿਆ 'ਤੇ ਪਾਬੰਦੀ ਲਗਾ ਦਿੱਤੀ ਹੈ।
ਜੈਜੀ ਬੀ ਨੇ ਕਿਸਾਨ ਅੰਦੋਲਨ ਦੌਰਾਨ ਵਧ ਚੜ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ
ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਝਾਰਖੰਡ ਦੇ ਲਗਭਗ 44 ਕਰਮਚਾਰੀ ਆਪਣੀ ਕੰਪਨੀ ਦੀ ਮਨਮਾਨੀ ਕਾਰਨ ਤਾਜਿਕਸਤਾਨ ਵਿੱਚ ਫਸੇ ਹੋਏ ਹਨ। ਮਜ਼ਦੂਰਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਵਤਨ ਪਰਤਣ ਦੀ ਅਪੀਲ ਕੀਤੀ ਹੈ।
ਆਸਟਰੇਲੀਆ : ਮਾਂ ਬੋਲੀ ਪੰਜਾਬੀ ਨਾਲ ਜੁੜੀ ਇੱਕ ਬਹੁਤ ਹੀ ਸੁੱਖ ਖ਼ਬਰ ਆਸਟਰੇਲੀਆ ਤੋਂ ਆਈ ਹੈ। ਸੱਤ ਸਮੁੰਦਰੋਂ ਪਾਰ ਵੀ ਪੰਜਾਬੀ ਬੋਲੀ ਦੇ ਸਤਿਕਾਰ ਵਿੱਚ ਵਾਧਾ ਹੋ ਰਿਹਾ ਹੈ । ਇਸ ਦੀ ਇਕ ਉਦਾਹਰਣ ਆਸਟਰੇਲੀਆ ’ਚ ਦੇਖਣ ਨੂੰ ਮਿਲੀ ਹੈ,ਜਿਥੇ ਪੰਜਾਬੀ ਬਹੁਤਾਤ ਸੰਖਿਆ ਵਿੱਚ ਵਸਦੇ ਹਨ। ਇਥੇ ਪੰਜਾਬੀ ਭਾਸ਼ਾ ਨੂੰ ਆਸਟ੍ਰੇਲੀਆ ਦੀਆਂ ਪਹਿਲੀਆਂ 10 ਭਾਸ਼ਾਵਾਂ