ਕੈਨੇਡਾ ਘੁੰਮਣ ਗਏ ਭਾਰਤੀ ਪਰਿਵਾਰ ਨਾਲ ਭਿਆਨਕ ਹਾਦਸਾ, 3 ਮਹੀਨਿਆਂ ਦੇ ਨਵਜੰਮੇ ਬੱਚੇ ਸਣੇ 4 ਦੀ ਮੌਤ
ਕੈਨੇਡਾ ਘੁੰਮਣ ਗਏ ਭਾਰਤੀ ਪਰਿਵਾਰ ’ਤੇ ਵੱਡਾ ਕਹਿਰ ਵਰਤਿਆ ਹੈ। ਇੱਕ ਭਿਆਨਕ ਹਾਦਸੇ ਵਿੱਚ ਭਾਰਤ ਦੇ ਬਜ਼ੁਰਗ ਪਤੀ-ਪਤਨੀ ਤੇ ਉਨ੍ਹਾਂ ਦੇ 3 ਮਹੀਨਿਆਂ ਦੇ ਨਵਜੰਮੇ ਪੋਤਰੇ ਸਣੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ 6 ਵਾਹਨਾਂ ਦੀ ਟੱਕਰ ਹੋਈ। ਦਰਅਸਲ ਔਂਟਾਰੀਓ ਪੁਲਿਸ ਨੇ ਸ਼ਰਾਬ ਦੀ ਦੁਕਾਨ ਲੁੱਟਣ ਵਾਲੇ ਸ਼ੱਕੀ ਨੂੰ ਫੜਨ
