ਤੁਰਕੀ ਅਤੇ ਸੀਰੀਆ ‘ਚ ਦੁਨੀਆ ਤੋਂ ਜਾਣ ਵਾਲਿਆਂ ਦੀ ਗਿਣਤੀ ਹੋਈ 46 ਹਜ਼ਾਰ ਤੋਂ ਪਾਰ , ਰੈਸਕਿਊ ਆਪ੍ਰੇਸ਼ਨ ਹੋਏ ਬੰਦ
ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਨੂੰ ਦੋ ਹਫ਼ਤੇ ਬੀਤ ਚੁੱਕੇ ਹਨ। ਮਰਨ ਵਾਲਿਆਂ ਦੀ ਗਿਣਤੀ 46 ਹਜ਼ਾਰ ਨੂੰ ਪਾਰ ਕਰ ਗਈ ਹੈ। ਤੁਰਕੀ ਸਰਕਾਰ ਨੇ ਬਚਾਅ ਕਾਰਜ ਪੂਰੀ ਤਰ੍ਹਾਂ ਖਤਮ ਕਰ ਦਿੱਤੇ ਹਨ।
ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਨੂੰ ਦੋ ਹਫ਼ਤੇ ਬੀਤ ਚੁੱਕੇ ਹਨ। ਮਰਨ ਵਾਲਿਆਂ ਦੀ ਗਿਣਤੀ 46 ਹਜ਼ਾਰ ਨੂੰ ਪਾਰ ਕਰ ਗਈ ਹੈ। ਤੁਰਕੀ ਸਰਕਾਰ ਨੇ ਬਚਾਅ ਕਾਰਜ ਪੂਰੀ ਤਰ੍ਹਾਂ ਖਤਮ ਕਰ ਦਿੱਤੇ ਹਨ।
ਪਾਕਿਸਤਾਨ ਦੇ ਚਕਵਾਲ ਰੋਡ ਐਕਸੀਡੈਂਟ ਜ਼ਿਲ੍ਹੇ ਵਿੱਚ ਇੱਕ ਬੱਸ ਖੱਡ ਵਿੱਚ ਡਿੱਗ ਗਈ ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 65 ਹੋਰ ਜ਼ਖਮੀ ਦੱਸੇ ਜਾ ਰਹੇ ਹਨ।
ਤੁਰਕੀ : ਜਾਕੋ ਰਾਖੇ ਸਾਈਆਂ,ਮਾਰ ਸਕੇ ਨਾ ਕੋਈ ਅਨੁਸਾਰ ਜਦ ਪ੍ਰਮਾਤਮਾ ਵੱਲੋਂ ਕਿਸੇ ਦੀ ਵਧੀ ਹੋਈ ਹੋਵੇ ਤਾਂ ਉਸ ਨੂੰ ਕੋਈ ਨੀ ਮਾਰ ਸਕਦਾ। ਇਹ ਗੱਲ ਅੱਜ ਉਸ ਵੇਲੇ ਸਹੀ ਸਾਬਤ ਹੋ ਗਈ,ਜਦੋਂ ਤੁਰਕੀ ਦੇ ਬਚਾਅ ਕਰਮਚਾਰੀਆਂ ਨੇ ਵਿਨਾਸ਼ਕਾਰੀ ਭੂਚਾਲ ਦੇ ਕਈ ਦਿਨ ਬਾਅਦ ਸ਼ੁੱਕਰਵਾਰ ਨੂੰ ਮਲਬੇ ਵਿੱਚੋਂ ਇੱਕ 45 ਸਾਲਾ ਵਿਅਕਤੀ ਨੂੰ ਜ਼ਿੰਦਾ ਕੱਢ
ਨਿੱਕੀ ਨੇ 15 ਫਰਵਰੀ ਨੂੰ ਰਾਸ਼ਟਰਪਤੀ ਦੀ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕੀਤੀ ਸੀ
ਪਨਾਮਾ ਦੇ ਪੱਛਮੀ ਹਿੱਸੇ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਸਵਾਰੀਆਂ ਨਾਲ ਭਰੀ ਬੱਸ ਇਕ ਬੱਸ ਖੱਡ ‘ਚ ਡਿੱਗ ਗਈ। ਇਸ ਹਾਦਸੇ ਵਿਚ ਘੱਟੋ-ਘੱਟ 39 ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ ਤਕਰੀਬਨ 20 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਹਾਲਾਂਕਿ, ਅਧਿਕਾਰੀਆਂ ਨੇ ਅਜੇ ਇਹ ਨਹੀਂ ਦੱਸਿਆ ਕਿ ਬੱਸ ਵਿਚ ਸਵਾਰ
ਪਾਕਿਸਤਾਨ ‘ਚ ਇਕ ਟਰੇਨ ‘ਚ ਬੰਬ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕ ਐਕਸਪ੍ਰੈਸ ਟਰੇਨ ਵਿਚ ਉਸ ਸਮੇਂ ਹੋਇਆ ਜਦੋਂ ਇਹ ਪੇਸ਼ਾਵਰ ਤੋਂ ਆ ਰਹੀ ਸੀ।ਧਮਾਕੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ
ਸੰਯੁਕਤ ਰਾਸ਼ਟਰ ਦੀ ਪ੍ਰਵਾਸ ਏਜੰਸੀ ਨੇ ਕਿਹਾ ਹੈ ਕਿ ਲੀਬੀਆ ਦੇ ਤੱਟ 'ਤੇ ਸਮੁੰਦਰੀ ਜਹਾਜ਼ ਦੇ ਡੁੱਬਣ ਕਾਰਨ ਘੱਟੋ-ਘੱਟ 73 ਯੂਰਪ ਜਾਣ ਵਾਲੇ ਪ੍ਰਵਾਸੀ ਅਤੇ ਸ਼ਰਨਾਰਥੀ ਲਾਪਤਾ ਹਨ।
ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਟੈਕਸਾਸ ਦੇ ਇੱਕ ਸ਼ਾਪਿੰਗ ਮਾਲ ਵਿੱਚ ਗੋਲੀਬਾਰੀ ਦੌਰਾਨ ਇੱਕ ਦੀ ਮੌਤ ਹੋ ਗਈ।
ਨਿਊਜ਼ੀਲੈਂਡ : ਹੜ੍ਹਾਂ ਦੀ ਮਾਰ ਕਾਰਨ ਤਬਾਹੀ ਝੱਲ ਰਹੇ ਦੇਸ਼ ਨਿਊਜ਼ੀਲੈਂਡ ਨੂੰ ਅੱਜ ਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ।ਨਿਊਜ਼ੀਲੈਂਡ ‘ਚ ਅੱਜ 6.1 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ ਹੈ। ਸਥਾਨਕ ਸਮੇਂ ਅਨੁਸਾਰ ਸ਼ਾਮ 7 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਜਿਹਨਾਂ ਦੀ ਤੀਬਰਤਾ ਰੈਕਟਰ ਸਕੇਲ ‘ਤੇ 6.1 ਰੈਕਟਰ ਮਾਪੀ ਗਈ। ਯੂਰਪੀਅਨ-ਮੈਡੀਟੇਰੀਅਨ ਸਿਸਮੋਲੋਜੀਕਲ ਸੈਂਟਰ (EMSC)
ਦਿੱਲੀ : ਬੀਬੀਸੀ ਦੇ ਦਿੱਲੀ ਅਤੇ ਮੁੰਬਈ ਦਫ਼ਤਰਾਂ ਵਿੱਚ ਆਮਦਨ ਕਰ ਵਿਭਾਗ (ਆਈ.ਟੀ.) ਦੀ ਟੀਮ ਵੱਲੋਂ ਸਰਵੇਖਣ ਦੂਜੇ ਦਿਨ ਵੀ ਜਾਰੀ ਹਨ। ਆਈਟੀ ਅਧਿਕਾਰੀਆਂ ਨੇ ਵਿੱਤ ਵਿਭਾਗ ਦੇ ਕਰਮਚਾਰੀਆਂ ਦੇ ਮੋਬਾਈਲ, ਲੈਪਟਾਪ-ਡੈਸਕਟਾਪ ਜ਼ਬਤ ਕਰ ਲਏ ਹਨ।ਇਸ ਸੰਬੰਧ ਵਿੱਚ ਹੁਣ ਅੰਤਰਰਾਸ਼ਟਰੀ ਮੀਡੀਆ ‘ਚ ਚਰਚੇ ਹੋਣੇ ਸ਼ੁਰੂ ਹੋ ਗਏ ਹਨ ਪਰ ਅਮਰੀਕਾ ਤੇ ਇੰਗਲੈਂਡ ਵਰਗੇ ਦੇਸ਼ਆਂ ਨੇ