ਕੀਨੀਆ ‘ਚ ਵਧੇ ਟੈਕਸਾਂ ਦੇ ਵਿਰੋਧ ‘ਚ ਪ੍ਰਦਰਸ਼ਨ, 5 ਦੀ ਮੌਤ
- by Gurpreet Singh
- June 26, 2024
- 0 Comments
ਕੀਨੀਆ ‘ਚ ਲੋਕਾਂ ਦਾ ਹਿੰਸਕ ਪ੍ਰਦਰਸ਼ਨ ਜਾਰੀ ਹੈ ਅਤੇ ਪੁਲਸ ਦੀ ਕਾਰਵਾਈ ‘ਚ ਹੁਣ ਤੱਕ ਪੰਜ ਲੋਕਾਂ ਦੀ ਜਾਨ ਜਾ ਚੁੱਕੀ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕੀਨੀਆ ਦੀ ਸੰਸਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਵੀ ਕੀਤੀ ਅਤੇ ਇੱਕ ਹਿੱਸੇ ਨੂੰ ਅੱਗ ਵੀ ਲਗਾ ਦਿੱਤੀ। ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਪ੍ਰਦਰਸ਼ਨਕਾਰੀਆਂ ਦਾ ਇੱਕ ਸਮੂਹ ਪੁਲਿਸ
ਭਾਰਤੀ ਇਲੈਕਟ੍ਰੀਸ਼ੀਅਨ ਨੇ ਦੁਬਈ ਵਿੱਚ ਜਿੱਤੇ 2.25 ਕਰੋੜ
- by Preet Kaur
- June 25, 2024
- 0 Comments
ਦੁਬਈ: ਮੰਗਲਵਾਰ ਨੂੰ ਇੱਕ ਸਥਾਨਕ ਨਿਊਜ਼ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੇ ਇੱਕ 46 ਸਾਲਾ ਇਲੈਕਟ੍ਰੀਸ਼ੀਅਨ ਨੇ ਕਈ ਸਾਲਾਂ ਦੀ ਬੱਚਤ ਅਤੇ ਸਮਝਦਾਰੀ ਨਾਲ ਨਿਵੇਸ਼ ਕਰਨ ਤੋਂ ਬਾਅਦ ਦੁਬਈ ਵਿੱਚ AED 1 ਮਿਲੀਅਨ (ਲਗਭਗ 2.25 ਕਰੋੜ ਰੁਪਏ) ਦਾ ਨਕਦ ਇਨਾਮ ਜਿੱਤਿਆ ਹੈ। ਆਂਧਰਾ ਪ੍ਰਦੇਸ਼ ਦਾ ਨਾਗੇਂਦਰਮ ਬੋਰੂਗੱਡਾ (Nagendrum Borugadda), 2019 ਤੋਂ ਡਾਇਰੈਕਟ ਡੈਬਿਟ
ਕੋਰੀਆਈ ਜਹਾਜ਼ 15 ਮਿੰਟਾਂ ‘ਚ 27 ਹਜ਼ਾਰ ਫੁੱਟ ਹੇਠਾਂ ਆਇਆ, ਯਾਤਰੀਆਂ ਦੇ ਕੰਨਾਂ ‘ਚੋਂ ਨਿਕਲਿਆ ਖੂਨ
- by Gurpreet Singh
- June 25, 2024
- 0 Comments
ਦੱਖਣੀ ਕੋਰੀਆ ਤੋਂ ਤਾਈਵਾਨ ਜਾ ਰਹੀ ਬੋਇੰਗ ਫਲਾਈਟ KE189 ਟੇਕਆਫ ਦੇ ਕੁਝ ਸਮੇਂ ਬਾਅਦ ਹੀ ਅਚਾਨਕ 26,900 ਫੁੱਟ ਦੀ ਉਚਾਈ ‘ਤੇ ਹੇਠਾਂ ਉਤਰ ਗਈ, ਜਿਸ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਦੌਰਾਨ ਕਈ ਯਾਤਰੀਆਂ ਨੂੰ ਸਾਹ ਲੈਣ ‘ਚ ਦਿੱਕਤ ਅਤੇ ਕੰਨਾਂ ‘ਚ ਦਰਦ ਹੋਇਆ। ਇਸ ਤੋਂ ਬਾਅਦ ਫਲਾਈਟ ਦੇ ਕਰੂ ਮੈਂਬਰਾਂ ਨੇ ਯਾਤਰੀਆਂ ਨੂੰ
ਪੰਜਾਬੀ ਨੇ ਨੌਜਵਾਨ ਨੇ ਇਟਲੀ ’ਚ ਟ੍ਰੇਨ ਚਾਲਕ ਦੀ ਨੌਕਰੀ ਪ੍ਰਾਪਤ ਕਰਕੇ ਪੰਜਾਬ ਦਾ ਵਧਾਇਆ ਮਾਣ
- by Gurpreet Singh
- June 25, 2024
- 0 Comments
ਇਟਲੀ : ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਇਟਲੀ ਤੋਂ ਸਾਹਮਣੇ ਆਈ ਹੈ। ਇਟਲੀ ’ਚ ਹੁਣ 22 ਸਾਲਾਂ ਸਿੱਖ ਸਰਦਾਰ ਹਰਮਨਦੀਪ ਸਿੰਘ ਨੇ ਟ੍ਰੇਨ ਚਾਲਕ ਬਣ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਦੇ ਪਿਤਾ ਗੁਰਚਰਨ
