ਤੁਰਕੀ-ਸੀਰੀਆ ‘ਚ ਹਾਲਾਤ ਗੰਭੀਰ,ਮਰਨ ਵਾਲਿਆਂ ਦੀ ਗਿਣਤੀ 41 ਹਜ਼ਾਰ ਤੋਂ ਪਾਰ,100 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ,
ਤੁਰਕੀ-ਸੀਰੀਆ ‘ਚ 9 ਦਿਨ ਪਹਿਲਾਂ ਆਏ ਭਿਆਨਕ ਭੂਚਾਲ ਕਾਰਨ ਇਹਨਾਂ ਦੇਸ਼ਾਂ ਵਿੱਚ ਹਰ ਪਾਸੇ ਤਬਾਹੀ ਦਾ ਮੰਜਰ ਨਜ਼ਰ ਆ ਰਿਹਾ ਹੈ। ਇਸ ਕਾਰਨ 41 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।ਇੱਕ ਹਫਤੇ ਤੋਂ ਵੀ ਜਿਆਦਾ ਸਮੇਂ ਤੋਂ ਲੋਕ ਮਲਬੇ ਹੇਠ ਦੱਬੇ ਹੋਏ ਹਨ। ਜਿਹਨਾਂ ਨੂੰ ਬਚਾਉਣ ਲਈ ਦੁਨੀਆ ਭਰ ਦੇ ਬਚਾਅ ਕਰਮਚਾਰੀ ਲਗਾਤਾਰ