International

ਅਫ਼ਗਾਨਿਤਸਾਨ ‘ਚ ਰਹਿੰਦੇ ਲੋਕ ਕਿਤੇ ਨਹੀਂ ਜਾ ਸਕਦੇ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਬੁਲ ਵਿੱਚ ਅਫ਼ਗਾਨ ਸਾਂਸਦ ਫਰਜ਼ਾਨਾ ਕੋਚਾਈ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ, ਜੋ ਸ਼ਾਇਦ ਅਫ਼ਗਾਨਿਤਸਾਨ ਵਿੱਚ ਰਹਿ ਰਹੇ ਲੋਕਾਂ ਨੂੰ ਨਿਰਾਸ਼ ਕਰ ਦੇਵੇ। ਕੋਚਾਈ ਨੇ ਕਿਹਾ ਕਿ ਅਫ਼ਗਾਨਿਤਸਾਨ ਵਿੱਚ ਰਹਿ ਰਹੇ ਲੋਕ ਕਿਤੇ ਵੀ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਲੋਕ ਕਿਸ ਤਰ੍ਹਾਂ ਹਫੜਾ-ਦਫੜੀ ਵਿੱਚ ਰਾਜਧਾਨੀ ਛੱਡਣ ਦੀ ਕੋਸ਼ਿਸ਼

Read More
International

ਅਫ਼ਗਾਨਿਸਤਾਨੀ ਇਸਲਾਮਿਕ ਸਿਸਟਮ ‘ਚ ਕੰਮ ਕਰਨ ਲਈ ਰਹਿਣ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਹਾਲਾਤ ਦਿਨੋਂ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਤਾਲਿਬਾਨ ਨੇ ਕਾਬੁਲ ਨੂੰ ਚਾਰਾਂ ਪਾਸਿਆਂ ਤੋਂ ਘੇਰਨ ਦਾ ਦਾਅਵਾ ਕੀਤਾ ਹੈ। ਤਾਲਿਬਾਨ ਨੇ ਅਫ਼ਗਾਨਿਸਤਾਨ ਦੇ ਸਾਰੇ ਪ੍ਰਮੁੱਖ ਸ਼ਹਿਰਾਂ ‘ਤੇ ਨਿਯੰਤਰਨ ਕਰਨ ਤੋਂ ਬਾਅਦ ਅੱਜ ਸਵੇਰੇ ਕਾਬੁਲ ਦੀ ਘੇਰਾਬੰਦੀ ਕਰਨੀ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਤਾਲਿਬਾਨ ਨੇ

Read More
India International Punjab

ਕੰਗਨਾ ਦੇ ਪ੍ਰਸ਼ੰਸਕ ਬੋਲੇ, ਅਸੀਂ ਤੈਨੂੰ ਹਿੰਦੂ ਸ਼ੇਰਨੀ ਸਮਝਦੇ ਸੀ, ਤੂੰ ਆਹ ਕੀ ਕੀਤਾ?

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਆਪਣੀ ਬੇਬਾਕੀ ਤੇ ਵਿਵਾਦਾਂ ਲਈ ਮਸ਼ਹੂਰ ਬਾਲੀਵੁੱਡ ਦੀ ਅਦਾਕਾਰਾ ਕੰਗਨਾ ਰਣੌਤ ਹੁਣ ਆਪਣੀ ਗਲੈਮਰਸ ਲੁੱਕ ਦਿਖਾ ਕੇ ਲੋਕਾਂ ਦੇ ਹੱਥੇ ਚੜ੍ਹ ਗਈ ਹੈ।ਅਸਲ ਵਿਚ ਕੰਗਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਕੁੱਝ ਤਸਵੀਰਾਂ ਅਪਲੋਡ ਕੀਤੀਆਂ ਸਨ। ਇਹ ਤਸਵੀਰਾਂ ਇਸ ਕਦਰ ਬੋਲਡ ਹਨ ਕਿ ਵੇਖਣ ਵਾਲਾ ਇਕ ਵਾਰ ਤੇ ਜਰੂਰ ਕਹਿੰਦਾ ਹੈ

Read More
International

ਕੰਧਾਰ ਦੇ ਰੇਡੀਓ ਸਟੇਸ਼ਨ ‘ਤੇ ਨਹੀਂ ਵੱਜਣਗੇ ਗੀਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਦਿਨ ਪ੍ਰਤੀ ਦਿਨ ਹਾਲਾਤ ਚਿੰਤਾਜਨਕ ਹੁੰਦੇ ਜਾ ਰਹੇ ਹਨ। ਤਾਲਿਬਾਨ ਵੱਲੋਂ ਅਫ਼ਗਾਨਿਸਤਾਨ ਦੇ ਕੰਧਾਰ ਵਿੱਚ ਇੱਕ ਰੇਡੀਓ ਸਟੇਸ਼ਨ ’ਤੇ ਕਬਜ਼ਾ ਕਰਕੇ ਉਸ ਦਾ ਨਾਮ ਵਾਇਸ ਆਫ ਸਰੀਆ ਰੱਖ ਦਿੱਤਾ ਗਿਆ ਹੈ। ਇਸ ਵਿੱਚ ਸਾਰੇ ਮੁਲਾਜ਼ਮ ਮੌਜੂਦ ਹਨ। ਉਹ ਖ਼ਬਰਾਂ, ਸਿਆਸੀ ਵਿਸ਼ਲੇਸ਼ਨ ਕਰਨ ਤੋਂ ਇਲਾਵਾ ਕੁਰਾਨ ਦੀਆਂ ਆਇਤਾਂ

Read More
International

ਅਫ਼ਗਾਨਿਸਤਾਨ ‘ਚ ਖ਼ਤਰਾ ਛਾਇਆ, ਕੈਨੇਡਾ ਨੇ ਹੱਥ ਅੱਗੇ ਵਧਾਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਹਾਲਾਤ ਲਗਾਤਾਰ ਤਣਾਅਪੂਰਨ ਬਣਦੇ ਜਾ ਰਹੇ ਹਨ। ਵੱਖ-ਵੱਖ ਮੁਲਕਾਂ ਵੱਲੋਂ ਅਫ਼ਗਾਨਿਤਸਾਨ ਵਿੱਚ ਵੱਸਦੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਕਈ ਯਤਨ ਕੀਤੇ ਜਾ ਰਹੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਫ਼ਗਾਨਿਸਤਾਨ ਦੇ ਰਿਫਿਊਜੀਆਂ ਬਾਰੇ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ

Read More
India International Khalas Tv Special Punjab

ਦਰਜੀ ਵਾਂਗ ਕੰਮ ਕਰਦੀ ਹੈ ਇਹ ਚਿੜੀ, ਦੇਖੋਂ ਤਾਂ ਕੀ ਬਣਾ ਦਿੱਤਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੁਦਰਤ ਦੇ ਜੀਵ-ਜੰਤੂ ਵੀ ਮਨੁੱਖਾਂ ਵਾਂਗ ਹੱਥਾਂ (ਚੁੰਝਾਂ) ਦੇ ਕਰਿੰਦੇ ਹਨ। ਕਈ ਤਾਂ ਪੱਤੇ ਬੂਟਿਆਂ ਉੱਪਰ ਕਰੋਸ਼ੀਏ ਵਾਂਗ ਕੰਮ ਕਰਦੇ ਹਨ। ਪਰ ਤੁਸੀਂ ਸ਼ਾਇਦ ਹੀ ਸੁਣਿਆਂ ਹੋਵੇਗਾ ਕਿ ਕਿਸੇ ਚਿੜੀ ਦੀ ਚੁੰਝ ਦਰਜੀ ਦੀ ਸੂਈ ਵਾਂਗ ਕੰਮ ਕਰਦੀ ਹੈ। ਇਕ ਵੀਡੀਓ ਇਨ੍ਹਾਂ ਦਿਨਾਂ ਵਿੱਚ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ

Read More
International

ਤਾਲਿਬਾਨ ਦਾ ਅਫ਼ਗ਼ਾਨ ਦੇ 13 ਰਾਜਾਂ ਦੀਆਂ ਰਾਜਧਾਨੀਆਂ ‘ਤੇ ਕਬਜ਼ਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਾਲਿਬਾਨ ਨੇ ਅਫਗਾਨਿਸਤਾਨ ਦੇ ਵੱਡੇ ਸ਼ਹਿਰਾਂ ‘ਤੇ ਤੇਜ਼ੀ ਨਾਲ ਕਬਜ਼ਾ ਕੀਤਾ ਹੈ।ਤਾਲਿਬਾਨ ਵੱਲੋਂ ਹੁਣ ਕੰਧਾਰ ਅਤੇ ਲਸ਼ਕਰ ਗਾਹ ਉੱਤੇ ਕਬਜ਼ਾ ਕੀਤਾ ਜਾ ਰਿਹਾ ਹੈ। ਤਾਲਿਬਾਨ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੇ ਇੱਕ ਹੋਰ ਸੂਬਾਈ ਰਾਜਧਾਨੀ ਕੰਧਾਰ ਉੱਤੇ ਕਬਜ਼ਾ ਕਰ ਲਿਆ ਹੈ।ਅਗਲੇ ਹੀ ਦਿਨ, ਉਸ ਨੇ ਲਸ਼ਕਰ ਗਾਹ ਉੱਤੇ

Read More
International

ਆਸਟ੍ਰੇਲੀਆ ਦੀ ਰਾਜਧਾਨੀ ਵਿੱਚ ਫਿਰ ਤਾਲਾਬੰਦੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਇਕ ਸਾਲ ਬਾਅਦ ਅਚਾਨਕ ਫਿਰ ਤੋਂ ਤਾਲਾਬੰਦੀ ਕਰ ਦਿੱਤੀ ਗਈ ਹੈ। ਅੱਜ ਸਥਾਨਕ ਸਮੇਂ ਅਨੁਸਾਰ ਇਹ ਲਾਗੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਨਵਾਂ ਮਾਮਲਾ ਕਿਸ ਤਰ੍ਹਾਂ ਆਇਆ ਹੈ। ਪਰ ਚਾਰ ਲੱਖ ਦੀ ਵਸੋਂ ਵਾਲੇ ਪੂਰੇ

Read More
International

ਹਿੰਸਾ ਰੋਕਣ ਲਈ ਤਾਲਿਬਾਨ ਨੂੰ ਅਫਗਾਨ ਸਰਕਾਰ ਨੇ ਦਿੱਤਾ ਇਹ ਆਫਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਤਰ ਵਿੱਚ ਅਫਗਾਨ ਸਰਕਾਰ ਵੱਲੋਂ ਗੱਲਬਾਤ ਕਰਨ ਵਾਲਿਆਂ ਨੇ ਤਾਲਿਬਾਨ ਨੂੰ ਦੇਸ਼ ਵਿੱਚੋਂ ਲੜਾਈ ਖਤਮ ਕਰਨ ਲਈ ਇਕ ਖਾਸ ਆਫਰ ਦਿੱਤਾ ਹੈ। ਜਾਣਕਾਰੀ ਅਨੁਸਾਰ ਲੜਾਈ ਦੀ ਜੜ੍ਹ ਵੱਢਣ ਲਈ ਅਫਗਾਨ ਸਰਕਾਰ ਨੇ ਤਾਲਿਬਾਨ ਨੂੰ ਸੱਤਾ ਦਾ ਸਾਂਝੀਕਰਨ ਯਾਨੀ ਕਿ ਬਰਾਬਰ ਦੀ ਭਾਈਵਾਲੀ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਸ ਬਾਰੇ ਇਕ

Read More
India International Punjab

ਵੱਡੀ ਤਬਾਹੀ ਦੇ ਸੰਕੇਤ । ਹੌਲੀ-ਹੌਲੀ ਸਮੁੰਦਰ ਵਿੱਚ ਡੁੱਬ ਰਿਹਾ ਮੁੰਬਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਗਲੋਬਲ ਵਾਰਮਿੰਗ ਕਿੰਨੀ ਖਤਰਨਾਕ ਸਾਬਿਤ ਹੋਣ ਵਾਲੀ ਹੈ, ਇਸਦਾ ਅੰਦਾਜਾ ਅਮਰੀਕੀ ਪੁਲਾੜ ਏਜੰਸੀ ਨਾਸਾ ਦੀ ਭਾਰਤ ਬਾਰੇ ਹੈਰਾਨ ਕਰਨ ਵਾਲੀ ਰਿਪੋਰਟ ਤੋਂ ਲਗਾਇਆ ਜਾ ਸਕਦਾ ਹੈ।ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੁਣ ਤੋਂ 8 ਦਹਾਕੇ ਬਾਅਦ 2100 ਤੱਕ ਭਾਰਤ ਦੇ 12 ਸ਼ਹਿਰ 3 ਫੁੱਟ ਪਾਣੀ ਵਿੱਚ ਡੁੱਬ ਜਾਣਗੇ।ਇਸ

Read More