International

ਪਾਕਿਸਤਾਨ ਪੰਜਾਬ ਨੇ ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਮਾਂ ਮੰਗਿਆ

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਬੀਤੇ ਦਿਨ ਇੱਥੇ ਸ਼ਾਦਮਾਨ ਚੌਕ ਦਾ ਨਾਮ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੇ ਮੁੱਦੇ ’ਤੇ ਹਾਈ ਕੋਰਟ ਕੋਲੋਂ ਹੋਰ ਸਮਾਂ ਮੰਗਿਆ ਹੈ। ਲਾਹੌਰ ਹਾਈ ਕੋਰਟ ਦੇ ਜੱਜ ਜਸਟਿਸ ਸ਼ਮਸ ਮਹਿਮੂਦ ਮਿਰਜ਼ਾ ਵੱਲੋਂ ‘ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ’ ਦੀ ਇਕ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ।

Read More
International Khaas Lekh Punjab Religion

ਖ਼ਾਸ ਲੇਖ – ਗੋਰਿਆਂ ਦੇ ਦੇਸ਼ ’ਚ ਗੂੰਜੇ ਜੈਕਾਰੇ! ਲੰਡਨ ਵਿੱਚ ਖੁੱਲ੍ਹੀ ਪਹਿਲੀ ‘ਸਿੱਖ ਅਦਾਲਤ’

ਲੰਡਨ ‘ਚ ਸ਼ਨੀਵਾਰ ਨੂੰ ਇਤਿਹਾਸ ਸਿਰਜਿਆ ਗਿਆ ਹੈ। ਜੋ ਸਿੱਖਾਂ ਦੀ ਆਪਣੀ ਧਰਤੀ ਪੰਜਾਬ ‘ਚ ਨਹੀਂ ਹੋਇਆ ਉਹ ਗੋਰਿਆਂ ਦੀ ਧਰਤੀ ਲੰਡਨ ‘ਚ ਹੋ ਗਿਆ ਹੈ। ਲੰਘੇ ਸ਼ਨੀਵਾਰ ਨੂੰ ਅਰਦਾਸ ਬੇਨਤੀ ਨਾਲ ਲੰਡਨ ਵਿੱਚ ਦੁਨੀਆਂ ਦੀ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ ਹੋ ਗਈ ਹੈ। ਇਸ ਨਵੀਂ ਸ਼ੁਰੂਆਤ ਨਾਲ ਲੰਡਨ ਦੀ ਪ੍ਰਸਿੱਧ ਸਰਾਂ ਲਿੰਕਨ ਇਨ ਦੀਆਂ

Read More
International

ਪ੍ਰੇਮਿਕਾ ਦਾ ਅੱਧਾ ਬਰਗਰ ਖਾ ਗਿਆ ਦੋਸਤ, ਪ੍ਰੇਮੀ ਤੋਂ ਨਹੀਂ ਹੋਇਆ ਬਰਦਾਸ਼ਤ ਤਾਂ ਕਰ ਦਿੱਤਾ ਕਤਲ

ਪਾਕਿਸਤਾਨ ਦੇ ਕਰਾਚੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਕਰਾਚੀ ਵਿੱਚ, ਇੱਕ ਸੇਵਾ ਮੁਕਤ ਪੁਲਿਸ ਅਧਿਕਾਰੀ ਦੇ ਪੁੱਤਰ ਆਪਣੇ ਦੋਸਤ ਦੀ ਹੱਤਿਆ ਕਰ ਦਿੱਤੀ ਕਿਉਂਕਿ ਮ੍ਰਿਤਕ ਦੋਸਤ ਨੇ ਮੁੰਡੇ ਦੀ ਪ੍ਰੇਮਿਕਾ ਦੇ ਬਰਗਰ ‘ਚੋਂ ਅੱਧਾ ਬਰਗਰ ਖਾਧਾ ਸੀ। ਜੀ ਹਾਂ, ਇਹ ਅਜੀਬੋ-ਗਰੀਬ ਘਟਨਾ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਵਾਪਰੀ ਹੈ, ਜਿੱਥੇ ਇੱਕ ਨੌਜਵਾਨ ਨੇ

Read More
India International

ਲੰਦਨ ’ਚ ਭਾਰੀ ਹਾਈ ਕਮਿਸ਼ਨ ’ਤੇ ਹਮਲੇ ਦਾ ਮਾਮਲਾ: NIA ਨੇ ਇੰਦਰਪਾਲ ਸਿੰਘ ਗਾਬਾ ਨੂੰ ਕੀਤਾ ਗ੍ਰਿਫ਼ਤਾਰ

ਪਿਛਲੇ ਸਾਲ ਲੰਦਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (NIA) ਨੇ ਲੰਦਨ ਨਿਵਾਸੀ ਇੰਦਰਪਾਲ ਸਿੰਘ ਗਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਊਂਸਲੋ ਦੇ ਰਹਿਣ ਵਾਲੇ ਇੰਦਰਪਾਲ ਸਿੰਘ ਗਾਬਾ ‘ਤੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਹਿੰਸਕ ਹਮਲੇ ਕਰਨ ਦਾ ਦੋਸ਼ ਹੈ। ਇਹ ਗ੍ਰਿਫ਼ਤਾਰੀ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ

Read More
International

ਤਨਜ਼ਾਨੀਆ ‘ਚ ਹੜ੍ਹ ਕਾਰਨ 155 ਲੋਕਾਂ ਦੀ ਮੌਤ, 51 ਹਜ਼ਾਰ ਤੋਂ ਵੱਧ ਪਰਿਵਾਰ ਪ੍ਰਭਾਵਿਤ

ਤਨਜ਼ਾਨੀਆ ‘ਚ ਭਾਰੀ ਮੀਂਹ ਅਤੇ ਹੜ੍ਹ ਕਾਰਨ 155 ਲੋਕਾਂ ਦੀ ਮੌਤ ਹੋ ਗਈ ਹੈ। ਤਨਜ਼ਾਨੀਆ ਦੇ ਪ੍ਰਧਾਨ ਮੰਤਰੀ ਕਾਸਿਮ ਮਜਾਲੀਵਾ ਨੇ ਇਹ ਜਾਣਕਾਰੀ ਦਿੱਤੀ ਹੈ। ਕਾਸਿਮ ਮਜਾਲੀਵਾ ਨੇ ਚੇਤਾਵਨੀ ਦਿੱਤੀ ਹੈ ਕਿ ਮਈ ਵਿੱਚ ਵੀ ਮੀਂਹ ਜਾਰੀ ਰਹਿ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਛੱਡਣ ਦੀ ਅਪੀਲ ਕੀਤੀ ਹੈ। ਕਾਸਿਮ ਨੇ

Read More