ਭਾਰਤ ਛੱਡੋਂ ਯੂਕੇ ‘ਚ ਵੀ ਹੀਟਵੇਵ ਨਾਲ ਲੋਕ ਪਰੇਸ਼ਾਨ !
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਸਿਰਫ਼ ਭਾਰਤ ਵਿੱਚ ਹੀ ਹੀਟਵੇਵ ਨੇ ਬੁਰਾ ਹਾਲ ਨਹੀਂ ਕੀਤਾ ਹੈ ਪੰਜਾਬੀਆਂ ਦੇ ਸਭ ਤੋਂ ਮਨਪਸੰਦ ਮੁਲਕਾਂ ਵਿੱਚੋ ਇੱਕ UK ਵਿੱਚ ਹੀਟਵੇਵ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਮੇਤ ਉੱਤਰ ਭਾਰਤ ਦੇ ਹੋਰ ਸੂਬਿਆਂ ਵਿੱਚ ਤਾਪਮਾਨ 48 ਡਿਗਰੀ ਦਰਜ ਕੀਤਾ ਗਿਆ ਹੈ ਉੱਥੇ ਯੂਕੇ ਵਿੱਚ ਤਾਪਮਾਨ 26 ਡਿਗਰੀ ਪਹੁੰਚਣ ਤੋਂ
ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਕੈਦ, ਪੰਜਾਬ ਤੇ ਹਰਿਆਣਾ ਦੇ ਵੀ 2-2 ਨੌਜਵਾਨ
- by Preet Kaur
- June 18, 2024
- 0 Comments
ਹਾਲ ਹੀ ਵਿੱਚ ਅਰਮੀਨੀਆ ਦੀ ਜੇਲ੍ਹ ਵਿੱਚ 12 ਭਾਰਤੀ ਨੌਜਵਾਨਾਂ ਦੇ ਕੈਦ ਹੋਣ ਦੀ ਵੀਡੀਓ ਸਾਹਮਣੇ ਆਈ ਜਿਸ ਤੋਂ ਬਾਅਦ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਘਰਾਂ ਨਾਲ ਸੰਪਰਕ ਸਾਧਿਆ ਹੈ। ਭਾਰਤੀ ਦੂਤਾਘਰ ਦੇ ਅਧਿਕਾਰੀ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲੇ ਹਨ। ਜਾਣਕਾਰੀ ਮੁਤਾਬਕ ਇਹ ਸਾਰੇ ਨੌਜਵਾਨ ਫਰਵਰੀ-ਮਾਰਚ
ਇਕਲੌਤੇ ਪੁੱਤ ਦੀ ਕੈਨੇਡਾ ’ਚ ਦਰਦਨਾਕ ਮੌਤ! ਕੁਝ ਸਮੇਂ ਪਹਿਲਾਂ ਹੀ ਮਿਲੀ ਸੀ PR
- by Preet Kaur
- June 18, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਵਿੱਚ ਇੱਕ ਪੰਜਾਬੀ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ ਹੋ ਗਈ ਹੈ। 24 ਸਾਲ ਦਾ ਮ੍ਰਿਤਕ ਗੁਰਪ੍ਰੀਤ ਸਿੰਘ ਕੈਨੇਡਾ ਦੇ ਮੌਂਕਟਨ ਸ਼ਹਿਰ ਵਿੱਚ ਰਹਿੰਦਾ ਸੀ। ਕੁਝ ਸਮੇਂ ਪਹਿਲਾਂ ਹੀ ਉਸ ਨੂੰ PR ਮਿਲੀ ਸੀ। ਪਟਿਆਲਾ ਦੇ ਕਸਬਾ ਬਲਬੇੜਾ ਦੇ ਪਿੰਡ ਨਨਾਨਸੂ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਪਿਤਾ ਰਾਜਿੰਦਰ ਸਿੰਘ
ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੇ ਖੁਦ ਨੂੰ ਬੇਕਸੂਰ ਦੱਸਿਆ
- by Gurpreet Singh
- June 18, 2024
- 0 Comments
ਅਮਰੀਕਾ : ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕਗਰਿਕ ਨਿਖਿਲ ਗੁਪਤਾ ਨੂੰ ਅਮਰੀਕੀ ਅਦਾਲਤ ‘ਚ ਪੇਸ਼ ਕੀਤਾ ਗਿਆ। ਨਿਖਿਲ ਗੁਪਤਾ ਨੇ ਸੋਮਵਾਰ ਨੂੰ ਅਦਾਲਤ ‘ਚ ਖੁਦ ਨੂੰ ਬੇਕਸੂਰ ਕਰਾਰ ਦਿੱਤਾ। ਨਿਖਿਲ ਗੁਪਤਾ ਨੂੰ ਸ਼ੁੱਕਰਵਾਰ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕੀਤਾ ਗਿਆ। ਗੁਪਤਾ ਨੇ ਕਿਹਾ ਕਿ ਮੇਰਾ ਇਸ ਸਾਜ਼ਿਸ਼
PSGPC ਪ੍ਰਧਾਨ ਵੱਲੋਂ ਸਿੱਖ ਮਰਿਆਦਾ ਦੀ ਉਲੰਘਣਾ! ਸਾਥੀਆਂ ਸਣੇ ਜੋੜੇ ਪਾ ਕੇ ਪਹੁੰਚ ਗਏ ਗੁਰਦੁਆਰਾ ਸਾਹਿਬ
- by Preet Kaur
- June 17, 2024
- 0 Comments
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ ਜੋੜੇ ਸਮੇਤ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਸੰਗਤ ਉਨ੍ਹਾਂ ਵੱਲੋਂ ਸਿੱਖ ਭਾਈਚਾਰੇ ਦੇ ਧਾਰਮਿਕ ਜਜ਼ਬਾਤਾਂ ਦੀ ਉਲੰਘਣਾ ਕਰਨ ’ਤੇ ਕਾਫ਼ੀ ਨਾਰਾਜ਼ਗੀ ਜਤਾ ਰਹੀ ਹੈ। ਇਸ ਘਟਨਾ ਲਹਿੰਦੇ ਪੰਜਾਬ ਦੇ ਜੇਹਲਮ
ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਮਰੀਕਾ ਲਿਆਂਦਾ ਗਿਆ
- by Gurpreet Singh
- June 17, 2024
- 0 Comments
ਅਮਰੀਕਾ : ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਰਿਪਵਲਿਕ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਨਿਖਿਲ ਗੁਪਤਾ ਨੂੰ 16 ਜੂਨ ਨੂੰ ਅਮਰੀਕਾ ਦੇ ਬਰੁਕਲਿਨ ਸਥਿਤ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਨੂੰ ਨਿਊਯਾਰਕ
ਸਾਊਦੀ ਅਰਬ ‘ਚ ਅੱਤ ਦੀ ਗਰਮੀ ਕਾਰਨ 14 ਹੱਜ ਯਾਤਰੀਆਂ ਦੀ ਮੌਤ
- by Gurpreet Singh
- June 17, 2024
- 0 Comments
ਸਾਊਦੀ ਅਰਬ ‘ਚ ਹੱਜ ਦੌਰਾਨ ਅੱਤ ਦੀ ਗਰਮੀ ਕਾਰਨ ਘੱਟੋ-ਘੱਟ 14 ਜਾਰਡਨ ਦੇ ਨਾਗਰਿਕਾਂ ਦੀ ਮੌਤ ਹੋ ਗਈ। ਜਾਰਡਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਜਾਰਡਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਸ ਦੇ 14 ਨਾਗਰਿਕਾਂ ਦੀ ਮੌਤ “ਅੱਤ ਦੀ ਗਰਮੀ ਕਾਰਨ ਹੀਟਸਟ੍ਰੋਕ ਕਾਰਨ” ਹੋਈ ਹੈ ਅਤੇ 17 ਲੋਕ ਲਾਪਤਾ ਦੱਸੇ ਜਾ ਰਹੇ ਹਨ।
