India International Punjab

ਅਮਰੀਕਾ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉੱਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉੱਥੇ ਉਨ੍ਹਾਂ ਨਾਲ ਕਈ ਵਾਰ ਅਜਿਹਾ ਭਾਣਾ ਵਰਤ ਜਾਂਦਾ ਹੈ

Read More
International

ਪਾਕਿਸਤਾਨ ‘ਚ ਪਟੜੀ ਤੋਂ ਉਤਰੀ ਟਰੇਨ, 15 ਲੋਕਾਂ ਨੂੰ ਲੈ ਕੇ ਆਈ ਮਾੜੀ ਖ਼ਬਰ

ਪਾਕਿਸਤਾਨ ਤੋਂ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਸਹਾਰਾ ਰੇਲਵੇ ਸਟੇਸ਼ਨ ਦੇ ਕੋਲ ਐਤਵਾਰ ਨੂੰ ਵਾਪਰੀ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ

Read More
International

ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 3 ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ…

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨ ਦੀ ਅਦਾਲਤ ਵਲੋਂ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪੁਲਿਸ ਨੇ ਅਦਾਲਤ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਜੁਰਮਾਨਾ ਅਦਾ ਨਾ ਕਰਨ ‘ਤੇ ਉਸ

Read More
International

ਮੈਕਸੀਕੋ ‘ਚ ਖੱਡ ‘ਚ ਡਿੱਗੀ ਬੱਸ , ਕਈ ਭਾਰਤੀ ਵੀ ਸਨ ਸਵਾਰ …

ਮੈਕਸੀਕੋ ਵਿੱਚ ਇੱਕ ਬੱਸ ਦੇ 131 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਵੀਰਵਾਰ ਨੂੰ ਨਾਇਰਿਤ ‘ਚ ਵਾਪਰੀ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਬੱਸ ਵਿੱਚ ਕੁੱਲ 42 ਯਾਤਰੀ ਸਵਾਰ ਸਨ। ਬੱਸ ਵਿੱਚ ਭਾਰਤ ਅਤੇ ਅਫਰੀਕੀ ਦੇਸ਼ਾਂ ਦੇ ਨਾਗਰਿਕ ਵੀ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ‘ਚ ਸਵਾਰ

Read More
India International

‘ਕਿਸਾਨਾਂ ਦੇ ਹੱਕ ‘ਚ ਬੋਲਣ ਕਾਰਨ ਮੈਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ ਗਿਆ’- UK ਐੱਮ ਪੀ ਢੇਸੀ

ਲੰਘੇ ਕੱਲ੍ਹ ਯੂਕੇ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਤੇ ਦੋ ਘੰਟੇ ਲਈ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅੰਮ੍ਰਿਤਸਰ ਏਅਰਪੋਰਟ ‘ਤੇ 2 ਘੰਟੇ ਤੋਂ ਵੱਧ ਸਮੇਂ OCI ਵੀਜ਼ਾ ਸਸਪੈਂਡ ਦੇ ਬਹਾਨੇ ਰੋਕਿਆ ਗਿਆ। ਇਨ੍ਹਾਂ ਨੇ ਖ਼ਦਸ਼ਾ ਜ਼ਾਹਰ ਕੀਤਾ ਕੇ

Read More
International

ਕਨਾਡਾ ਦੇ PM ਟਰੂਡੋ ਨੇ ਲਿਆ ਤਲਾਕ ਦਾ ਫੈਸਲਾ! ਵਿਆਹ ਦੇ 18 ਸਾਲ ਬਾਅਦ ਪਤਨੀ ਤੋਂ ਹੋਣਗੇ ਵੱਖ…

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਾਲ ਬਾਅਦ ਪਤਨੀ ਸੋਫੀ ਤੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਯਾਨੀਕਿ 2 ਅਗਸਤ ਨੂੰ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਘੋਸ਼ਣਾ ਕੀਤੀ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ ਵੱਖ ਹੋ ਰਹੇ ਹਨ। ਦੋਵਾਂ ਨੇ ਮਈ 2005 ਵਿੱਚ ਵਿਆਹ ਕੀਤਾ

Read More
International Punjab

ਅਮਰੀਕੀ ਟਰੱਕ ਡਰਾਈਵਰ ਜੱਗ ਬੈਂਸ ਦੀ ਪੂਰੀ ਦੁਨੀਆ ‘ਚ ਚਰਚਾ !

ਭਾਰਤ ਦੇ 'ਬਿੱਗ ਬਾਸ' ਸ਼ੋਅ ਵਾਂਗ ਬਿੱਗ ਬ੍ਰਦਰ ਸ਼ੋਅ ਹੈ

Read More
India International Punjab

ਕੈਨੇਡਾ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਕੈਨੇਡਾ : ਆਪਣੇ ਚੰਗੇ ਭਵਿੱਖ ਦੀ ਆਸ ਵਿੱਚ ਲੱਖਾਂ ਨੌਜਵਾਨ ਹਰ ਸਾਲ ਪੰਜਾਬ ਵਿੱਚੋਂ ਵਿਦੇਸ਼ਾਂ ਵਿੱਚ ਜਾ ਰਹੇ ਹਨ। ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਹੈ। ਇੱਕ ਬਾਰ ਫਿਰ ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ

Read More