India International Punjab

ਜਲੰਧਰ ਦੀ ਇਸ ਧੀ ਨੇ ਵਧਾਇਆ ਪੰਜਾਬ ਦਾ ਮਾਣ , ਕੈਨੇਡਾ ਦੇ ਅਲਬਰਟਾ ‘ਚ ਬਣੀ ਇਮੀਗ੍ਰੇਸ਼ਨ ਮੰਤਰੀ

ਕੈਨੇਡਾ ਦੇ ਸੂਬੇ ਅਲਬਰਟਾ 'ਚ ਨਵੀਂ ਸਰਕਾਰ ਬਣੀ ਹੈ ਇਸ ਨਵੀਂ ਸਰਕਾਰ ਵਿੱਚ ਜਲੰਧਰ ਨਾਲ ਸਬੰਧਤ ਲੜਕੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਕ ਮੰਤਰੀ ਬਣਾਇਆ ਗਿਆ ਹੈ। ਉਸ ਦੀ ਨਿਯੁਕਤੀ ਨਾਲ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ

Read More
International

ਦੁਨੀਆ ਵਿੱਚ ਪਹਿਲੀ ਵਾਰ ਲੋਕਾਂ ਨੂੰ ਚੜ੍ਹਾਇਆ ਗਿਆ ਲੈਬ ਦੁਆਰਾ ਤਿਆਰ ਕੀਤਾ ਗਿਆ ਖੂਨ , ਬ੍ਰਿਟੇਨ ‘ਚ ਕੀਤਾ ਜਾ ਰਿਹਾ ਟੈਸਟ

ਬ੍ਰਿਟੇਨ : ਦੁਨੀਆ ਵਿੱਚ ਪਹਿਲੀ ਵਾਰ, ਲੈਬ ਦੁਆਰਾ ਤਿਆਰ ਕੀਤਾ ਗਿਆ ਖੂਨ ਲੋਕਾਂ ਨੂੰ ਚੜ੍ਹਾਇਆ ਗਿਆ। ਯੂਕੇ ਵਿੱਚ ਇੱਕ ਕਲੀਨਿਕਲ ਅਜ਼ਮਾਇਸ਼ ਦੇ ਤਹਿਤ, ਪ੍ਰਯੋਗਸ਼ਾਲਾ ਵਿੱਚ ਤਿਆਰ ਹੋਏ ਖੂਨ ਨੂੰ ਲੋਕਾਂ ਵਿੱਚ ਚੜ੍ਹਾਇਆ ਗਿਆ ਸੀ। ਬ੍ਰਿਟਿਸ਼ ਖੋਜਕਰਤਾਵਾਂ ਨੇ ਇਹ ਜਾਣਕਾਰੀ ਦਿੱਤੀ। ਬੀਬੀਸੀ ਦੀ ਰਿਪੋਰਟ ਅਨੁਸਾਰ, ਜ਼ਿਆਦਾਤਰ ਵਾਰ ਖੂਨ ਚੜ੍ਹਾਉਣਾ ਉਨ੍ਹਾਂ ਲੋਕਾਂ ‘ਤੇ ਨਿਰਭਰ ਕਰਦਾ ਹੈ ਜੋ

Read More
International

ਕੈਨੇਡਾ ‘ਚ 14 ਲੱਖ ਨੌਕਰੀਆਂ,ਨਹੀਂ ਮਿਲ ਰਹੇ ਲੋਕ,ਪੰਜਾਬੀਆਂ ਲਈ ਵੱਡਾ ਮੌਕਾ, ਚੰਗੀ ਤਨਖ਼ਾਹ ਦੇ ਨਾਲ PR

Canada immigration ਦਾ 2023 ਤੋਂ 2025 ਦੇ ਵਿੱਚ 14 ਲੱਖ ਤੋਂ ਵੱਧ ਲੋਕਾਂ ਨੂੰ ਨੌਕਰੀ ਦੇਣ ਦਾ ਪਲਾਨ ਹੈ

Read More
International Sports

ਆਸਟਰੇਲੀਆ ਪੁਲਿਸ ਨੇ ਸ੍ਰੀਲੰਕਾ ਦੇ ਕ੍ਰਿਕਟਰ ਦਾਨੁਸ਼ਕਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਸਾਰਾ ਮਾਮਲਾ

ਸਿਡਨੀ ਪੁਲਿਸ ਨੇ ਸ਼ਨੀਵਾਰ ਨੂੰ ਸ਼੍ਰੀਲੰਕਾ ਦੇ ਓਪਨਰ ਦਾਨੁਸ਼ਕਾ ਗੁਣਾਤਿਲਕਾ  ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਉਹਨਾਂ 'ਤੇ ਲੱਗੇ ਬਲਾਤਕਾਰ ਦੇ ਦੋਸ਼ ਤੋਂ ਬਾਅਦ ਹੋਈ ਹੈ।

Read More
India International Sports

ਵਰਲਡ ਕੱਪ : ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ ਹਰਾਇਆ, ਭਾਰਤ ਸੈਮੀਫਾਈਨਲ ’ਚ ਪੁੱਜਾ

ਆਸਟ੍ਰੇਲੀਆ ‘ਚ ਚੱਲ ਰਹੇ ਟੀ-20 ਵਿਸ਼ਵ ਕੱਪ ‘ਚ ਐਤਵਾਰ ਨੂੰ ਖੇਡੇ ਗਏ ਪਹਿਲੇ ਮੈਚ ‘ਚ ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਨੀਦਰਲੈਂਡ ਦੀ ਜਿੱਤ ਨੇ ਗਰੁੱਪ-2 ਦੇ ਸਮੀਕਰਨ ਬਦਲ ਦਿੱਤੇ। ਭਾਰਤ ਸਿੱਧੇ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। ਜਦਕਿ ਦੱਖਣੀ ਅਫਰੀਕਾ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਆਸਟ੍ਰੇਲੀਆ ਦੀ ਮੇਜ਼ਬਾਨੀ

Read More
International

ਪਾਕਿਸਤਾਨ ‘ਚ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਰੇਲ ਗੱਡੀ ਹੋਈ ਹਾਦਸਾਗ੍ਰਸਤ ,9 ਡੱਬੇ ਲੀਹੋਂ ਲੱਥੇ

ਸਿੱਖ ਯਾਤਰੀਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਅੱਜ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਪਟੜੀ ਤੋਂ ਉਤਰ ਗਏ। ਹਾਦਸੇ 'ਚ ਕੋਈ ਜ਼ਖਮੀ ਨਹੀਂ ਹੋਇਆ।

Read More
International

ਰੂਸ ‘ਚ ਵਾਪਰੀ ਇਹ ਘਟਨਾ , 15 ਲੋਕਾਂ ਦੀ ਹੋਈ ਮੌਤ

ਰੂਸ ਦੇ ਸ਼ਹਿਰ ਕੋਸਤ੍ਰੋਮਾ ’ਚ ਅੱਜ ਕੈਫੇ ਨੂੰ ਅੱਗ ਲੱਗਣ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ 250 ਲੋਕਾਂ ਨੂੰ ਬਾਹਰ ਕੱਢਿਆ।

Read More