ਇਜ਼ਰਾਈਲ ‘ਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਸਰਕਾਰ ਨੇ ਕਿਹਾ- ਸਾਵਧਾਨ ਰਹੋ…
ਇਜ਼ਰਾਈਲ ‘ਚ ਹਮਾਸ ਦੇ ਹਮਲੇ ਤੋਂ ਬਾਅਦ ਭਾਰਤ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਤੇਲ ਅਵੀਵ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, “ਇਸਰਾਈਲ ਵਿੱਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਇਜ਼ਰਾਈਲ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਸੁਚੇਤ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਦੁਆਰਾ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ