ਪੰਜਾਬ ਵਿੱਚ ਲਗਾਤਾਰ 5 ਦਿਨ ਮੀਂਹ ! ਦੇਸ਼,ਵਿਦੇਸ਼ ਦੀਆਂ 20 ਵੱਡੀਆਂ ਖਬਰਾਂ !
ਪੰਜਾਬ ਵਿੱਚ 5 ਦਿਨ ਪਏਗਾ ਮੀਂਹ
ਪੰਜਾਬ ਵਿੱਚ 5 ਦਿਨ ਪਏਗਾ ਮੀਂਹ
ਕੈਨੇਡਾ(Canada) ਦੀ ਖੁਫੀਆ ਏਜੰਸੀ ਨੇ ਚੀਨ(China) ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਏਜੰਸੀ ਨੇ ਕਿਹਾ ਹੈ ਕਿ ਚੀਨ ਨੇ ਪਿਛਲਿਆਂ ਦੋ ਆਮ ਚੋਣਾਂ ਵਿੱਚ ਦਖਲਅੰਦਾਜੀ ਕੀਤੀ ਹੈ। ਜਿਸ ਨੂੰ ਲੈ ਕੇ ਏਜੰਸੀ ਦੇ ਹੱਥ ਸਬੂਤ ਲੱਗੇ ਹਨ। ਕੈਨੇਡਾ ਦੀ ਸਰਕਾਰ ਨੇ ਪਿਛਲੀ ਦਿਨੀਂ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਭਾਰਤ ਉਸ ਦੀਆਂ ਚੋਣਾਂ ਵਿੱਚ
ਪੰਜਾਬ ਦੀਆਂ 10 ਵੱਡੀਆਂ ਖਬਰਾਂ
ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਵਿਚ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਇਹ੍ਹ ਘਟਨਾ ਮਿਰਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ਤੇ ਵਾਪਰੀ
ਬਿਉਰੋ ਰਿਪੋਰਟ : ਕੈਨੇਡਾ ਦੇ ਐਡਮਿੰਟਨ ਵਿੱਚ ਵੱਡੇ ਸਿੱਖ ਆਗੂ ਅਤੇ ਉੱਘੇ ਬਿਲਡਰ ਦਾ ਕਤਲ ਕਰ ਦਿੱਤਾ ਗਿਆ ਹੈ । ਬੂਟਾ ਸਿੰਘ ਗੁਰੂ ਨਾਨਕ ਸਿੱਖ ਟੈਂਪਲ ਦੇ ਮੁੱਖੀ ਸਨ ਅਤੇ ਗਿੱਲ ਬਿਲਟ ਹੋਮ ( Gill Built Homes) ਕੰਪਨੀ ਦੇ ਮਾਲਕ ਹਨ । ਸੋਮਵਾਰ ਨੂੰ ਉਸਾਰੀ ਅਧੀਨ ਥਾਂ ‘ਤੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ
ਵਿਸਾਖੀ ਤੋਂ ਬਾਅਦ ਪੰਜਾਬ ਵਿੱਚ ਮੀਂਹ ਪਏਗਾ
ਪੈਰਿਸ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਧਮਾਕਾ ਕਿਵੇਂ ਹੋਇਆ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਇਹ ਇਮਾਰਤ ਪੈਰਿਸ ਦੇ 11ਵੇਂ ਅਰੋਡਿਸਮੈਂਟ ਵਿੱਚ ਸਥਿਤ ਹੈ ਅਤੇ ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ, ਰੂ ਡੀ ਚਾਰੋਨੇ ‘ਤੇ ਇੱਕ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਅੱਗ
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਸਿੱਖ ਤਿਉਹਾਰ ਵਿਸਾਖੀ ਨੂੰ ਸਮਰਪਿਤ ਜਸ਼ਨਾਂ ’ਚ ਸ਼ਾਮਲ ਹੁੰਦਿਆਂ ਸਿੱਖਾਂ ਦੀ ਭਰਵੀਂ ਤਾਰੀਫ਼ ਕੀਤੀ ਹੈ। ਸਿੱਖ ਵਲੰਟੀਅਰਜ਼ ਆਸਟਰੇਲੀਆ ਚੈਰਿਟੀ ਦੀ 10ਵੀਂ ਵਰ੍ਹੇਗੰਢ ’ਚ ਸ਼ਾਮਲ ਹੁੰਦਿਆਂ ਉਨ੍ਹਾਂ ਦੇ ਪੱਗ ਵੀ ਬੰਨ੍ਹੀ ਗਈ। ਇਸ ਮੌਕੇ ਉਨ੍ਹਾਂ ਨਾਲ ਵਿਕਟੋਰੀਆ ਸੂਬੇ ਦੀ ਪ੍ਰੀਮੀਅਰ ਜੈਸਿੰਟਾ ਐਲਨ ਅਤੇ ਫੈਡਰਲ ਸੰਸਦ ਮੈਂਬਰ ਜੂਲੀਅਨ ਹਿਲ ਅਤੇ