ਅੱਜ ਦੀਆਂ ਪੰਜਾਬ,ਦੇਸ਼,ਵਿਦੇਸ਼ ਦੀਆਂ 10 ਵੱਡੀਆਂ ਖਬਰਾਂ
3 ਮਹੀਨੇ ਬਾਅਦ ਰਾਘਵ ਚੱਢਾ ਦੀ ਸਿਆਸਤ ਵਿੱਚ ਐਂਟਰੀ
3 ਮਹੀਨੇ ਬਾਅਦ ਰਾਘਵ ਚੱਢਾ ਦੀ ਸਿਆਸਤ ਵਿੱਚ ਐਂਟਰੀ
1 ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦਾ ਆਦੇਸ਼
ਮਨਪ੍ਰੀਤ ਸਿੰਘ ਮਾਨ ਮਾਪਿਆ ਦਾ ਇਕਲੌਤਾ ਪੁੱਤਰ ਹੈ
ਏਸ਼ੀਅਨ ਖੇਡਾਂ ਵਿੱਚ ਸਿਫਤ ਕੌਰ ਨੇ ਗੋਲਡ ਮੈਡਲ ਜਿੱਤਿਆ ਸੀ
ਭਾਰਤ ਅਤੇ ਰੂਸ ਦੇ ਸਬੰਧ ਪਹਿਲਾਂ ਹੀ ਬਹੁਤ ਮਜ਼ਬੂਤ ਰਹੇ ਹਨ ਪਰ ਹੁਣ ਇਨ੍ਹਾਂ ਸਬੰਧਾਂ ਵਿੱਚ ਇੱਕ ਹੋਰ ਪਹਿਲੂ ਜੁੜਣ ਵਾਲਾ ਹੈ। ਭਾਰਤ ਅਤੇ ਰੂਸ ਵਿਚਾਲੇ ਵੱਡਾ ਸਮਝੌਤਾ ਹੋ ਸਕਦਾ ਹੈ। ਰੂਸ ਅਤੇ ਭਾਰਤ ਇਕ-ਦੂਜੇ ਦੇ ਦੇਸ਼ਾਂ ਵਿਚਾਲੇ ਨਾਗਰਿਕਾਂ ਦੀ ਆਵਾਜਾਈ ਨੂੰ ਸੌਖਾ ਬਣਾਉਣ ਲਈ ਜੂਨ ਵਿਚ ਦੁਵੱਲੇ ਸਮਝੌਤੇ ‘ਤੇ ਵਿਚਾਰ-ਵਟਾਂਦਰਾ ਸ਼ੁਰੂ ਕਰਨਗੇ। ਰੂਸ ਦੇ
ਇਟਲੀ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਇਟਲੀ ਦੇ ਲੋਕਾਂ ਦਾ ਜਨਜੀਵਨ ਪ੍ਰਭਾਵਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੀਂਹ ਨੇ ਪਿਛਲੇ 170 ਸਾਲਾਂ ਦਾ ਰਿਕਾਰਡ ਤੋੜਿਆ ਹੈ। ਜਿਸ ਨਾਲ ਇਟਲੀ ਦੇ ਸੂਬਾ ਲੰਬਰਦੀਆ, ਵੇਨੇਤੋ ਤੇ ਇਮੀਲੀਆ ਰੋਮਾਨਾ ਦਾ ਜਨਜੀਵਤ ਪ੍ਰਭਾਵਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬਾਰਸ਼ ਨਾਲ ਕਈ
ਬ੍ਰਿਟੇਨ ਵਿੱਚ ਰਿਸ਼ੀ ਸੁਨਕ ਦੀ ਲਾਪਰਵਾਹੀ ਦਾ ਨਤੀਜਾ ਭਾਰਤੀ ਨਰਸਾਂ ਨੂੰ ਭੁਗਤਣਾ ਪੈ ਸਕਦਾ ਹੈ, ਜਿਸ ਕਾਰਨ ਉਨ੍ਹਾਂ ‘ਤੇ ਭਾਰਤ ਵਾਪਸੀ ਦਾ ਖ਼ਤਰਾ ਮੰਡਰਾ ਰਿਹਾ ਹੈ। ਰਿਸ਼ੀ ਸੁਨਕ ਸਰਕਾਰ ਵੱਲ਼ੋਂ ਬਿਨਾ ਜਾਂਚ ਪੜਤਾਲ ਕੀਤੇ ਕਈ ਕੰਪਨੀਆਂ ਨੂੰ ਵਿਦੇਸ਼ਾਂ ਤੋਂ ਨਰਸਾਂ ਨੂੰ ਰੱਖਣ ਦੀ ਇਜਾਜ਼ਤ ਦਿੱਤੀ ਸੀ ਪਰ ਉਹ ਕੰਪਨੀਆਂ ਫਰਜ਼ੀ ਪਾਇਆ ਗਈਆਂ ਹਨ। ਬ੍ਰਿਟੇਨ ਦੇ