ਭਾਰਤ ਨੇ ਯੂਕੇ ਦੇ ਯਾਤਰੀਆਂ ਲਈ ਈ-ਵੀਜ਼ਾ ਪ੍ਰਣਾਲੀ ਨੂੰ ਕੀਤਾ ਬਹਾਲ
ਲੰਡਨ : ਭਾਰਤ ਨੇ ਇੰਗਲੈਂਡ ਦੇ ਯਾਤਰੀਆਂ ਲਈ ਈ-ਵੀਜ਼ਾ ਪ੍ਰਣਾਲੀ ਨੂੰ ਬਹਾਲ ਕੀਤਾ ਹੈ। ਇਹ ਐਲਾਨ ਭਾਰਤੀ ਹਾਈ ਕਮਿਸ਼ਨ ਨੇ ਲੰਡਨ ਵਿਚ ਕੀਤਾ ਹੈ । ਭਾਰਤ ਦੀ ਯਾਤਰਾ ਕਰਨ ਦੇ ਚਾਹਵਾਨ ਬ੍ਰਿਟਿਸ਼ ਯਾਤਰੀਆਂ ਲਈ ਇਲੈਕਟ੍ਰਾਨਿਕ ਵੀਜ਼ਾ ਪ੍ਰਕਿਰਿਆ ਬਹਾਲ ਹੋ ਗਈ ਹੈ। ਪਿਛਲੇ ਕੁਝ ਮਹੀਨਿਆਂ ਵਿੱਚ ਭਾਰਤ ਵਿੱਚ ਵੀਜ਼ਿਆਂ ਦੀ ਵੱਡੀ ਮੰਗ ਦੇ ਵਿਚਕਾਰ ਇਸ ਕਦਮ