ਜਰਮਨੀ ਤੋਂ ਬਾਅਦ ਅਮਰੀਕਾ ਦਾ ਕੇਜਰੀਵਾਲ ‘ਤੇ ਵੱਡਾ ਬਿਆਨ ! ’28 ਮਾਰਚ ਕੇਜਰੀਵਾਲ ਕਰਨਗੇ ਵੱਡਾ ਖੁਲਾਸਾ’
ਬਿਉਰੋ ਰਿਪੋਰਟ : ਜਰਮਨੀ ਤੋਂ ਬਾਅਦ ਹੁਣ ਅਮਰੀਕਾ ਨੇ ਵੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ । ਅਮਰੀਕਾ ਦੇ ਵਿਦੇਸ਼ ਮੰਤਰਾਲੇ ਕੋਲੋ ਜਦੋਂ ਪੱਤਰਕਾਰਾਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਸਵਾਲ ਪੁੱਛਿਆ ਤਾਂ ਅਮਰੀਕਾ ਨੇ ਕਿਹਾ ਅਸੀਂ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਨਜ਼ਦੀਕ ਤੋਂ ਨਜ਼ਰ ਰੱਖੀ ਹੋਈ ਹੈ,ਅਸੀਂ ਇਸ ਮਾਮਲੇ ਵਿੱਚ ਪਾਰਦਰਸ਼ੀ
