ਚੀਨ ‘ਚ ਮੁੜ ਮੰਡਰਾਇਆ ਕਰੋਨਾ ਦਾ ਖਤਰਾ, ਇੱਕ ਸ਼ਹਿਰ ਬੰਦ, ਪੂਰੇ ਮੁਲਕ ਲਈ ਬਣ ਸਕਦਾ ਚਿੰਤਾ ਦਾ ਵਿਸ਼ਾ !
25 ਮਿਲੀਅਨ ਦੀ ਆਬਾਦੀ ਵਾਲਾ ਸ਼ਹਿਰ ਸ਼ੰਘਾਈ ਇਸ ਸਾਲ ਦੀ ਸ਼ੁਰੂਆਤ ਵਿੱਚ ਦੋ ਮਹੀਨਿਆਂ ਦੇ ਲਈ ਬੰਦ ਕਰ ਦਿੱਤਾ ਗਿਆ ਸੀ।
25 ਮਿਲੀਅਨ ਦੀ ਆਬਾਦੀ ਵਾਲਾ ਸ਼ਹਿਰ ਸ਼ੰਘਾਈ ਇਸ ਸਾਲ ਦੀ ਸ਼ੁਰੂਆਤ ਵਿੱਚ ਦੋ ਮਹੀਨਿਆਂ ਦੇ ਲਈ ਬੰਦ ਕਰ ਦਿੱਤਾ ਗਿਆ ਸੀ।
ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।
ਪੰਜਾਬ ਨੌਜਵਾਨ ਦੇ ਕਤਲ ਵਿੱਚ ਕੈਨੇਡਾ ਦੀ ਸਰੀ ਪੁਲਿਸ ਨੇ 17 ਸਾਲ ਦੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ ।
hopshoots-ਇਹ ਸਬਜ਼ੀ 85 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਦੀ ਹੈ। ਅਜਿਹੀ ਸਬਜ਼ੀ ਨੂੰ ਇਸ ਦੀ ਹੁਣ ਤੱਕ ਦੀ ਕੀਮਤ ਨੂੰ ਦੇਖਦੇ ਹੋਏ ਦੁਨੀਆ ਦੀ ਸਭ ਤੋਂ ਮਹਿੰਗੀ ਸਬਜ਼ੀ ਵੀ ਕਿਹਾ ਜਾ ਰਿਹਾ ਹੈ।
ਅਮਰੀਕਾ ਦੇ ਕੈਲੀਫੋਰਨੀਆ 'ਚ ਰਹਿਣ ਵਾਲੇ ਗਿਨੋ ਵੁਲਫ ਨਾਂ ਦੇ 22 ਸਾਲਾ ਕੁੱਤੇ ਨੂੰ ਗਿਨੀਜ਼ ਵਰਲਡ ਰਿਕਾਰਡਸ (Guinness World Records) ਨੇ ਦੁਨੀਆ ਦਾ ਸਭ ਤੋਂ ਉਮਰ ਦਰਾਜ਼ ਜੀਵਤ ਕੁੱਤਾ ਐਲਾਨਿਆ ਹੈ
Bizarre News -ਪਹਿਲੀ ਵਾਰ ਹਿੰਦ ਮਹਾਸਾਗਰ ਵਿੱਚ ਆਰੇ ਵਰਗੇ ਤਿੱਖੇ ਦੰਦਾਂ ਵਾਲਾ ਜੀਵ ਮਿਲਿਆ ਹੈ।
ਦਿੱਲੀ : ਹੁਣ ਅਮਰੀਕਾ ਜਾਣ ਦੀ ਤਿਆਰੀ ਕਰ ਰਹੇ ਲੋਕਾਂ ਲਈ ਇੰਤਜ਼ਾਰ ਥੋੜਾ ਲੰਬਾ ਹੋ ਸਕਦਾ ਹੈ ਕਿਉਂਕਿ ਕਾਰੋਬਾਰ ਲਈ B1 ਵੀਜ਼ਾ ਜਾਂ B2 ਟੂਰਿਸਟ ਵੀਜੇ ਲਈ ਉਡੀਕ ਲਾਈਨ ਬਹੁਤ ਲੰਬੀ ਹੋ ਚੁੱਕੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੀ ਵੈੱਬਸਾਈਟ ਅਨੁਸਾਰ B1/B2 ਵੀਜ਼ਾ ਇੰਟਰਵਿਊ ਲਈ ਉਡੀਕ ਸਮਾਂ 91 ਦਿਨ (23 ਨਵੰਬਰ ਤੱਕ) ਹੈ। ਅਮਰੀਕੀ ਵਿਦੇਸ਼ ਵਿਭਾਗ
ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਦੇ ਪਿੰਡ ਅਲੀਗੜ੍ਹ ਤੋਂ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਉਥੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਦੇ ਪਿੰਡ ਅਲੀਗੜ੍ਹ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
Indonesia earthquake-ਇੰਡੋਨੇਸ਼ੀਆ ਵਿੱਚ ਦੋ ਦਿਨਾਂ ਬਾਅਦ ਮਲਬੇ ਹੇਠਾਂ ਤੋਂ ਜ਼ਿੰਦਾ ਮਿਲੇ 6 ਸਾਲਾ ਮਾਸੂਮ ਦੀ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।
ਗੁਰਦੁਆਰਾ ਸਾਹਿਬ ਵਿਖੇ ਇੱਕ ਬੀਬੀ ਤਰਨ ਕੌਰ ਵੱਲੋਂ 50 ਸਾਲਾਂ ਤੋਂ ਵੱਧ ਸਮੇਂ ਤੋਂ ਲੰਗਰ ਤੇ ਕੜਾਹ ਪ੍ਰਸ਼ਾਦ ਦੀ ਸੇਵਾ ਕੀਤੀ ਜਾ ਰਹੀ ਹੈ।