ਅਮਰੀਕਾ ‘ਚ ਟੋਰਨੈਡੋ ਦੇ ਕਾਰਨ 26 ਲੋਕ ਹੋਏ ਰੱਬ ਨੂੰ ਪਿਆਰੇ , ਹਜ਼ਾਰਾਂ ਘਰਾਂ ਦੀ ਬਿਜਲੀ ਹੋਈ ਗੁੱਲ
ਅਮਰੀਕਾ ਦੇ ਦੱਖਣੀ ਸੂਬੇ ਮਿਸੀਸਿਪੀ ‘ਚ ਆਏ ਭਿਆਨਕ ਤੂਫਾਨ ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਇਸ ਦੌਰਾਨ, ਅਲਬਾਮਾ ਅਤੇ ਜਾਰਜੀਆ ਦੇ ਕਈ ਹਿੱਸਿਆਂ ਵਿੱਚ ਐਤਵਾਰ ਤੜਕੇ ਹੋਰ ਤੂਫਾਨ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤੂਫਾਨ ਦੇ ਰੁਕਣ ਤੋਂ ਬਾਅਦ ਇੱਥੇ ਰਾਹਤ ਅਤੇ