ਇਸ ਤਰ੍ਹਾਂ ਚੀਨ ਦੀ ਲੈਬ ਤੋਂ ਹੀ ਫੈਲਿਆ ਸੀ ਇਹ ਵਾਇਰਸ, ਨਵੀਂ ਖੁਫੀਆ ਰਿਪੋਰਟ ‘ਚ ਸਨਸਨੀਖੇਜ਼ ਖੁਲਾਸਾ…
ਅਮਰੀਕੀ ਅਖਬਾਰ ਵਾਲ ਸਟਰੀਟ ਜਨਰਲ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਵ੍ਹਾਈਟ ਹਾਊਸ ਅਤੇ ਅਮਰੀਕੀ ਸੰਸਦ ਦੇ ਪ੍ਰਮੁੱਖ ਮੈਂਬਰਾਂ ਨੂੰ ਸੌਂਪੀ ਗਈ ਖੁਫੀਆ ਰਿਪੋਰਟ 'ਚ ਇਹ ਸੰਭਾਵਨਾ ਪ੍ਰਗਟਾਈ ਗਈ ਹੈ।