India International

ਭਾਰਤ ਨੇ ਸੀਰੀਆ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ, ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ- ਸੀਰੀਆ ਜਾਣ ਤੋਂ ਬਚੋ

ਸੀਰੀਆ ਵਿੱਚ ਵਿਦਰੋਹੀ ਸਮੂਹਾਂ ਦੇ ਦੇਸ਼ ਦੀ ਰਾਜਧਾਨੀ ਦਮਿਸ਼ਕ ਵੱਲ ਵਧਣ ਦੀਆਂ ਖ਼ਬਰਾਂ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ ਨੇ ਸਥਿਤੀ ਦੇ ਮੱਦੇਨਜ਼ਰ ਇੱਕ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਆਪਣੀ ਐਡਵਾਈਜ਼ਰੀ ਵਿੱਚ ਭਾਰਤੀ ਨਾਗਰਿਕਾਂ ਨੂੰ ਸੀਰੀਆ ਜਾਣ ਤੋਂ ਬਚਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸੀਰੀਆ ‘ਚ ਰਹਿ ਰਹੇ ਭਾਰਤੀਆਂ ਨੂੰ

Read More
International Punjab

ਕੈਨੇਡਾ ਵਿੱਚ ਪੰਜਾਬੀ ਪਰਿਵਾਰ ਨਾਲ ਖੇਡਿਆ ਗਿਆ ਖੂਨੀ ਖੇਡ ! ਮੌਕੇ ‘ਤੇ ਨੌਜਵਾਨ ਦੀ ਮੌਤ,ਦੂਜੇ ਦੀ ਹਾਲਤ ਗੰਭੀਰ

ਬਿਉਰੋ ਰਿਪੋਰਟ – ਕੈਨੇਡਾ (CANADA) ਦੇ ਸਭ ਤੋਂ ਜ਼ਿਆਦਾ ਪੰਜਾਬੀ ਵਸੋਂ ਅਬਾਦੀ ਵਾਲੇ ਸ਼ਹਿਰ ਬਰੈਂਪਟਨ ਸ਼ਹਿਰ (Brampton) ਵਿੱਚ ਘਰ ਦੇ ਬਾਹਰ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਦੂਜੇ ਨੌਜਵਾਨ ਦੀ ਬਾਂਹ ਗੋਲੀ ਲੱਗਣ ਨਾਲ ਜਖਮੀ ਹੋਈ ਹੈ । ਹਾਲਾਂਕਿ ਪੁਲਿਸ ਨੇ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ ।

Read More
International Punjab

ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਦਾ ਕਤਲ: ਗੁਆਂਢ ‘ਚ ਰਹਿੰਦੇ ਵਿਦੇਸ਼ੀ ਨੇ ਮਾਰਿਆ ਚਾਕੂ

ਲੁਧਿਆਣਾ ਦੇ ਇੱਕ ਨੌਜਵਾਨ ਦਾ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ 4 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਕਾਤਲ ਹੋਰ ਕੋਈ ਨਹੀਂ ਸਗੋਂ ਉਸਦਾ ਗੁਆਂਢੀ ਹੈ। ਮ੍ਰਿਤਕ ਦਾ ਨਾਂ ਗੁਰਸੀਸ ਸਿੰਘ ਹੈ। ਗੁਰਸੀਸ ਦੀ ਉਮਰ 22 ਸਾਲ ਹੈ। ਗੁਰਸੀਸ ਪੋਸਟ ਗ੍ਰੈਜੂਏਸ਼ਨ ਲਈ ਵਿਦੇਸ਼ ਗਏ ਸਨ। ਉਸ ਨੂੰ 1 ਦਸੰਬਰ ਨੂੰ ਓਨਟਾਰੀਓ ਦੇ ਸਰਨੀਆ ਵਿੱਚ

Read More
International

ਕੈਲੀਫੋਰਨੀਆ ਦੇ ਸਕੂਲ ‘ਚ ਗੋਲੀਬਾਰੀ, ਦੋ ਵਿਦਿਆਰਥੀ ਜ਼ਖਮੀ

ਅਮਰੀਕਾ ( America )  ਵਿਚ ਗੋਲੀਬਾਰੀ ( Shooting ) ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਮਰੀਕਾ ਵਿੱਚ ਜਦੋਂ ਤੋਂ ਆਮ ਨਾਗਰਿਕਾਂ ਨੂੰ ਹਥਿਆਰ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ  ਉਦੋਂ ਤੋਂ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਕੈਲੀਫੋਰਨੀਆ ਦੇ

Read More
International

ਦੱਖਣੀ ਕੋਰੀਆ ‘ਚ ਮਾਰਸ਼ਲ ਲਾਅ ਲਾਗੂ, ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ

ਬੁੱਧਵਾਰ ਸਵੇਰੇ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੇ ਘੋਸ਼ਣਾ ਕੀਤੀ ਕਿ ਉਸਨੇ ਦੇਸ਼ ਵਿੱਚ ਮਾਰਸ਼ਲ ਲਾਅ ਲਗਾਉਣ ਦੇ ਆਦੇਸ਼ ਨੂੰ ਵਾਪਸ ਲੈ ਲਿਆ ਹੈ। ਦੇਸ਼ ਦੀ ਨੈਸ਼ਨਲ ਅਸੈਂਬਲੀ ਵਿੱਚ ਮੌਜੂਦ 190 ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਮਾਰਸ਼ਲ ਲਾਅ ਹਟਾ ਦਿੱਤਾ ਗਿਆ। ਦੱਖਣੀ ਕੋਰੀਆ ਦੇ ਰਾਸ਼ਟਰਪਤੀ

Read More
India International Punjab

ਕੈਨੇਡਾ ’ਚ ਅਰਸ਼ ਡੱਲਾ ਨੂੰ ਜ਼ਮਾਨਤ! 30000 ਡਾਲਰ ਦੇ ਮੁਚਲਕੇ ’ਤੇ ਰਿਹਾਅ, ਭਾਰਤ ਕਰ ਰਿਹਾ ਸੀ ਹਵਾਲਗੀ ਦੀ ਤਿਆਰੀ

ਬਿਉਰੋ ਰਿਪੋਰਟ: ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਹਾਲਟਨ ’ਚ ਗੋਲ਼ੀਬਾਰੀ ਮਾਮਲੇ ’ਚ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਰਸ਼ ਡੱਲਾ ਦੀ ਜ਼ਮਾਨਤ ਲਈ 30,000 ਕੈਨੇਡੀਅਨ ਡਾਲਰ (18 ਲੱਖ 11 ਹਜ਼ਾਰ ਰੁਪਏ) ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਈ ਗਈ ਹੈ।

Read More