ਵਾਇਰਲ ਹੋ ਰਹੀ ਇਹ ਖ਼ਬਰ , ਅਸਲ ਸੱਚਾਈ ਆਈ ਸਾਹਮਣੇ…
ਗੁਆਂਢੀ ਦੇਸ਼ ਵਿਚ ਮਾਪੇ ਆਪਣੀਆਂ ਧੀਆਂ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਬਲਾਤਕਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦੀਆਂ ਕਬਰਾਂ 'ਤੇ ਸਟੀਲ ਦੀਆਂ ਸਲਾਖਾਂ ਅਤੇ ਤਾਲੇ ਲਗਾ ਰਹੇ ਹਨ
ਗੁਆਂਢੀ ਦੇਸ਼ ਵਿਚ ਮਾਪੇ ਆਪਣੀਆਂ ਧੀਆਂ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਬਲਾਤਕਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦੀਆਂ ਕਬਰਾਂ 'ਤੇ ਸਟੀਲ ਦੀਆਂ ਸਲਾਖਾਂ ਅਤੇ ਤਾਲੇ ਲਗਾ ਰਹੇ ਹਨ
ਪੱਛਮੀ ਮੈਕਸੀਕੋ 'ਚ ਇਕ ਬੱਸ ਦੇ ਪਹਾੜ ਤੋਂ ਹੇਠਾਂ ਡਿੱਗਣ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਦਿੱਲੀ : ਸੂਡਾਨ ਵਿੱਚ ਚੱਲ ਰਹੇ ਘਰੇਲੂ ਯੁੱਧ ਦੌਰਾਨ ਭਾਰਤ ਸਰਕਾਰ ਵੱਲੋਂ ਆਪਰੇਸ਼ਨ ਕਾਵੇਰੀ ਚਲਾਇਆ ਜਾ ਰਿਹਾ ਹੈ। ਆਪਰੇਸ਼ਨ ਕਾਵੇਰੀ ਦੇ ਤਹਿਤ, ਜੰਗ ਪ੍ਰਭਾਵਿਤ ਸੂਡਾਨ ਤੋਂ ਭਾਰਤੀ ਯਾਤਰੀਆਂ ਦੀ ਵਾਪਸੀ ਦੀ ਪ੍ਰਕਿਰਿਆ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹੁਣ ਤੱਕ ਸੂਡਾਨ ਤੋਂ ਸੁਰੱਖਿਅਤ ਭਾਰਤ ਪਹੁੰਚਣ ਵਾਲੇ 1191 ਭਾਰਤੀਆਂ ਵਿੱਚੋਂ 117
‘ਦ ਖਾਲਸ ਬਿਊਰੋ : ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਏਸ਼ੀਅਨ ਨਿਊਜ਼ ਇੰਟਰਨੈਸ਼ਨਲ (ਏਐਨਆਈ) ਦੇ ਖਾਤੇ ਨੂੰ ਬਲਾਕ ਕਰ ਦਿੱਤਾ ਹੈ। ਇਸ ਪਿਛੇ ਖਾਤਾ ਚਲਾਉਣ ਲਈ ਘੱਟੋ-ਘੱਟ ਉਮਰ ਦੇ ਮਾਪਦੰਡਾਂ ਨੂੰ ਪੂਰਾ ਨਾ ਕਰਨ ਦੇ ਕਾਰਨ ਦਾ ਬਿਓਰਾ ਦਿੱਤਾ ਗਿਆ ਹੈ। So those who follow @ANI bad news, @Twitter has locked out India’s largest news agency
ਪਹਿਲਾਂ ਵੀ ਬ੍ਰਿਟਿਸ਼ ਕੋਲੰਬੀਆ ਨੇ 11 ਪੰਜਾਬੀਆਂ ਦੀ ਲਿਸਟ ਜਾਰੀ ਕੀਤੀ ਸੀ
ਯੂਕਰੇਨ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਾਲੜੂ ਵਾਸੀ ਪਾਰਸ ਵਜੋਂ ਹੋਈ ਹੈ। ਮ੍ਰਿਤਕ 2 ਭੈਣਾਂ ਦਾ ਇਕਲੌਤਾ ਭਰਾ ਸੀ। ਪਾਰਸ ਆਪਣੇ ਪਰਿਵਾਰ ਵਿਚ ਸਭ ਤੋਂ ਛੋਟਾ ਸੀ। ਵੱਡੀ ਭੈਣ ਕੈਨੇਡਾ ਵਿਚ ਵਕੀਲ ਹੈ ਤੇ ਨਿਕਿਤਾ ਤੇ ਪਾਰਸ ਯੂਕਰੇਨ
ਤਰਨਤਾਰਨ ਦੇ ਪਿੰਡ ਧੂੰਦਾ ਦੇ ਇਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਦੇਸ਼ ਪਹੁੰਚਿਆ ਸੀ
ਸੂਡਾਨ : ਹਿੰਸਾਗ੍ਰਸਤ ਦੇਸ਼ ਸੂਡਾਨ ਤੋਂ ਭਾਰਤੀ ਨਾਗਰਿਕਾਂ ਨੂੰ ਸਮੁੰਦਰੀ ਰਸਤੇ ਰਾਹੀਂ ਕੱਢਿਆ ਜਾ ਰਿਹਾ ਹੈ। ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ‘ਆਪ੍ਰੇਸ਼ਨ ਕਾਵੇਰੀ’ ਚਲਾਇਆ ਗਿਆ ਹੈ। ਜਿਸ ਦੇ ਤਹਿਤ ਭਾਰਤੀਆਂ ਦਾ ਪਹਿਲਾ ਜਥਾ ਆਈਐੱਨਐੱਸ ਸੁਮੇਧਾ ’ਤੇ ਸਵਾਰ ਹੋ ਕੇ ਉੱਥੋਂ ਜੈਧਾ ਲਈ ਰਵਾਨਾ ਹੋ ਗਿਆ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ
ਸਿਡਨੀ : ਆਮ ਤੌਰ ‘ਤੇ ਵਿਦੇਸ਼ੀ ਧਰਤੀ ਤੋਂ ਕਈ ਵਾਰ ਦੇਸ਼ ਲਈ ਮਾਣ ਕਰਨ ਵਾਲੀਆਂ ਖ਼ਬਰਾਂ ਆਉਂਦੀਆਂ ਹਨ ਪਰ ਕਈ ਵਾਰ ਕੁੱਝ ਅਜਿਹਾ ਹੋ ਜਾਂਦਾ ਹੈ,ਜਿਸ ਬਾਰੇ ਸੁਣ ਕੇ ਸ਼ਰਮਿੰਦਗੀ ਹੁੰਦੀ ਹੈ। ਆਸਟ੍ਰੇਲੀਆ ਵਿਚ ਇੱਕ ਭਾਰਤੀ ਵਿਅਕਤੀ ਬਲੇਸ਼ ਧਨਖੜ ‘ਤੇ ਸਿਡਨੀ ਵਿਚ ਪੰਜ ਕੋਰੀਆਈ ਔਰਤਾਂ ਨੂੰ ਨਸ਼ੀਲਾ ਪਦਾਰਥ ਦੇ ਕੇ ਬਲਾਤਕਾਰ ਕਰਨ ਦਾ ਇਲਜ਼ਾਮ ਸਾਬਿਤ
ਪਾਕਿਸਤਾਨ ਦੇ ਸਵਾਤ ਜ਼ਿਲ੍ਹੇ ਦੇ ਇੱਕ ਪੁਲਿਸ ਸਟੇਸ਼ਨ 'ਤੇ ਸੋਮਵਾਰ ਨੂੰ ਅੱਤਵਾਦੀ ਹਮਲਾ (Pakistan Police Station Attack) ਹੋਇਆ। ਇਸ ਹਮਲੇ 'ਚ 12 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿੱਚ ਅੱਠ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ।