ਕੈਨੇਡਾ ਸਰਕਾਰ ਵੱਲੋਂ ਇੱਰ ਅਕਤੂਬਰ ਤੋਂ ਕੋਵਿਡ ਪਾਬੰਦੀਆਂ ਹਟਾਈਆਂ
ਕੈਨੇਡਾ ਸਰਕਾਰ ਨੇ 1 ਅਕਤੂਬਰ, 2022 ਤੋਂ ਲਾਗੂ ਹੋਣ ਵਾਲੇ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ, ਕੁਆਰੰਟੀਨ, ਅਤੇ ਆਈਸੋਲੇਸ਼ਨ ਦੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ।
ਕੈਨੇਡਾ ਸਰਕਾਰ ਨੇ 1 ਅਕਤੂਬਰ, 2022 ਤੋਂ ਲਾਗੂ ਹੋਣ ਵਾਲੇ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ, ਕੁਆਰੰਟੀਨ, ਅਤੇ ਆਈਸੋਲੇਸ਼ਨ ਦੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਕੋਟਕਪੂਰਾ ਸ਼ਹਿਰ ਨੇੜੇ ਇੱਕ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਐਡਮਿੰਟਨ ਸ਼ਹਿਰ ਵਿੱਚ ਵਾਪਰਿਆ।
ਸਮਾਚਾਰ ਏਜੰਸੀ ਏਪੀ ਦੇ ਮੁਤਾਬਕ ਸੋਮਵਾਰ ਨੂੰ ਨਾਸਾ ਦਾ ਪੁਲਾੜ ਯਾਨ ਪੁਲਾੜ ਵਿਚ 22500 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਐਸਟਰਾਇਡ ਨਾਲ ਟਕਰਾ ਗਿਆ।
ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਇਸਹਾਕ ਡਾਰ ਹੋਣਗੇ।
.ਯੂਕਰੇਨ-ਰੂਸ ਜੰਗ ਦੌਰਾਨ ਰੂਸ ਦੇ ਇਜ਼ੇਵਸਕ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ, ਜਿੱਥੇ ਇੱਕ ਬੰਦੂਕਧਾਰੀ ਨੇ ਪੰਜ ਬੱਚਿਆਂ ਸਮੇਤ 9 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ
ਮਰਨ ਵਾਲਿਆਂ ਵਿੱਚ ਪਾਇਲਟ ਮੇਜਰ ਮੁਹੰਮਦ ਮੁਨੀਬ ਅਤੇ ਪਾਇਲਟ ਮੇਜਰ ਖੁੱਰਮ ਸ਼ਹਿਜਾਦ, ਕ੍ਰਿਊ ਦੇ ਮੈਂਬਰ ਨਾਇਕ ਜਲੀਲ, ਸੂਬੇਦਾਰ ਅਬਦੁਲ ਵਹੀਦ, ਸਿਪਾਹੀ ਸ਼ੋਇਬਔਰ ਮੁਹੰਮਜ ਇਮਰਾਨ ਸ਼ਾਮਿਲ ਹਨ।
ਹਿਜਾਬ ਵਿਰੋਧੀ ਪ੍ਰਦਰਸ਼ਨਾਂ ਵਿੱਚ 41 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ 700 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਮੀਡੀਆ ਰਿਪੋਰਟ ਮੁਤਾਬਿਕ ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।
ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੀ ਮਰਿਆਦਾ ਅਨੁਸਾਰ ਮੁਤਾਬਕ ਸਿਰੀ ਸਾਹਿਬ ਪਾ ਕੇ ਨਾਰਥ ਕੈਰੋਲੀਨਾ ਯੂਨੀਵਰਸਿਟੀ ਪਹੁੰਚਿਆ ਸੀ, ਪਰ ਉਥੇ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਿਰੀ ਸਾਹਿਬ ਉਤਾਰਨ ਲਈ ਕਿਹਾ ਗਿਆ।
ਡਾਲਰ ਦੇ ਮੁਕਾਬਲੇ 81 ਰੁਪਏ ਦੇ ਪਾਰ ਪੁੱਜਿਆ ਭਾਰਤੀ ਰੁਪਇਆ, ਹੁਣ ਤਕ ਦਾ ਸਭ ਤੋਂ ਹੇਠਲਾ ਪੱਧਰ।