40 ਪੰਜਾਬੀ ਨੌਜਵਾਨਾਂ ਦਾ ਪੁਲਿਸ ਅਧਿਕਾਰੀ ਨਾਲ ਤਕਰਾਰ ਮਾਮਲਾ : ਸਰੀ ਤੋਂ ਅਸਲ ਸੱਚ ਆਇਆ ਸਾਹਮਣੇ…
Canada News-ਸਰੀ ਤੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਵਾਲੇ ਗੁਰਪ੍ਰੀਤ ਸਿੰਘ ਸਹੋਤਾ ਨੇ ਖ਼ਾਲਸ ਟੀਵੀ ਨਾਲ ਇਸ ਸਾਰੇ ਮਾਮਲੇ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।
Canada News-ਸਰੀ ਤੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਵਾਲੇ ਗੁਰਪ੍ਰੀਤ ਸਿੰਘ ਸਹੋਤਾ ਨੇ ਖ਼ਾਲਸ ਟੀਵੀ ਨਾਲ ਇਸ ਸਾਰੇ ਮਾਮਲੇ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।
ਮ੍ਰਿਤਕ ਨੌਜਵਾਨ ਦੀ ਮਾਂ ਪਿੰਡ ਦੀ ਸਰਪੰਚ ਹੈ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਕ ਲੜਕੀ ਨੂੰ ਕਰੋੜਾਂ ਰੁਪਏ ਦੀ ਖਰੀਦਦਾਰੀ ਕਰਨ ਦਾ ਮੌਕਾ ਮਿਲਿਆ। ਉਸ ਨੇ ਆਪਣੇ ਖਾਤੇ ਵਿੱਚੋਂ 18 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ। ਭਾਵੇਂ ਉਸ ਦੇ ਖਾਤੇ ਵਿੱਚ ਇੰਨੇ ਪੈਸੇ ਨਹੀਂ ਸਨ। ਦਰਅਸਲ, ਬੈਂਕ ਨੇ ਗਲਤੀ (bank overdraft) ਨਾਲ ਲੜਕੀ ਨੂੰ ਅਨਲਿਮਟਿਡ ਓਵਰਡਰਾਫਟ ਦੇ ਦਿੱਤਾ ਸੀ। ਉਸ ਦੇ ਖਾਤੇ ‘ਚ ਅਚਾਨਕ ਕਰੋੜਾਂ ਰੁਪਏ ਆ ਗਏ
ਜੀਕੇ ਨੇ ਕਿਹਾ ਕਿ 11 ਸਤੰਬਰ ਨੂੰ ਅਫਗਾਨਿਸਤਾਨ ਤੋਂ 60 ਸਿੱਖ ਆ ਰਹੇ ਸਨ ਅਤੇ ਉੱਥੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪਾਂ ਨੂੰ ਉਨ੍ਹਾਂ ਨੇ ਨਾਲ ਲੈ ਕੇ ਆਉਣਾ ਸੀ ਪਰ ਉੱਥੋਂ ਦੀ ਤਾਲਿਬਾਨ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਸਿੱਖਾਂ ਨੂੰ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ।
ਵਾਇਰਲ ਵੀਡੀਓ ਵਿੱਚ ਇੱਕ ਵਿਦਿਆਰਥੀ ਭੂਚਾਲ ਦੌਰਾਨ ਆਪਣੇ ਜ਼ਖਮੀ ਦੋਸਤ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਦਿਖਾਈ ਦੇ ਰਿਹਾ ਹੈ।
ਡੋਨੇਸ਼ਨ ਦੇ ਲਈ ਉਨ੍ਹਾਂ ਦੇ ਸਰੀਰ ਦੇ ਅੰਗ ਕੱਢਣ ਦਾ ਕੰਮ ਸ਼ੁਰੂ ਹੋਣ ਹੀ ਵਾਲਾ ਸੀ ਕਿ ਮ੍ਰਿਤਕ ਵਿਅਕਤੀ ਨੇ ਅਚਾਨਕ ਪੈਰ ਹਿਲਾਇਆ।
ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਸੁਧਰੇ ਹੋਏ ਖੇਤੀ ਅਭਿਆਸਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗੱਠਜੋੜ ਬਣਾਉਣ ਲਈ ਵਪਾਰਕ ਵਫ਼ਦਾਂ ਅਤੇ ਕੰਪਨੀਆਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ।
ਅੱਜ ਤੋਂ 21 ਸਾਲ ਪਹਿਲਾਂ ਨਿਊਯਾਰਕ ਦੇ ਵਰਲਡ ਟ੍ਰੇਡ ਸੈਂਟਰ, ਪੈਂਟਾਗਨ ਅਤੇ ਪੈਨਸਿਲਵੇਨੀਆ ਵਿੱਚ ਹਾਈਜੈਕ ਕੀਤੇ ਜਹਾਜ਼ਾਂ ਦੇ ਲੜੀਵਾਰ ਹਮਲਿਆਂ ਵਿੱਚ 3000 ਲੋਕ ਮਾਰੇ ਗਏ ਸਨ।
ਵਜਮਾ ਨਾ ਸਿਰਫ ਇਕ ਕ੍ਰਿਕਟ ਮੈਚ ਦੌਰਾਨ ਤਸਵੀਰਾਂ 'ਚ ਨਜ਼ਰ ਆਏ, ਸਗੋਂ ਉਨ੍ਹਾਂ ਦੀ ਰਾਸ਼ਟਰੀ ਟੀਮ ਨੂੰ ਸਮਰਥਨ ਦੇਣ ਵਾਲੇ ਟਵੀਟ ਵੀ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਏ।
ਭਾਰਤ ਨੇ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ ‘ਤੇ 20 ਫੀਸਦੀ ਦਾ ਨਿਰਯਾਤ ਟੈਕਸ ਵੀ ਲਗਾ ਦਿੱਤਾ ਹੈ।