ਕਰਤਾਰਪੁਰ ਸਾਹਿਬ ਗੁਰਦੁਆਰੇ ਨੇੜੇ ਬਣੇਗਾ ‘ਦਰਸ਼ਨ ਰਿਜ਼ੋਰਟ’ , 30 ਕਰੋੜ ਪਾਕਿਸਤਾਨੀ ਰੁਪਏ ਨਾਲ ਬਣੇਗਾ ‘ਦਰਸ਼ਨ ਰਿਜੋਰਟ’…
ਪਾਕਿਸਤਾਨ ਦੀ ਪੰਜਾਬ ਰਾਜ ਸਰਕਾਰ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ ਇੱਕ ”ਦਰਸ਼ਨ ਰਿਜ਼ੋਰਟ” ਬਣਾਉਣ ਜਾ ਰਹੀ ਹੈ, ਜਿਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿਸਤਾਨ ਇਸ ਨੂੰ ਬਣਾਉਣ ਲਈ 30 ਕਰੋੜ ਪਾਕਿਸਤਾਨੀ ਰੁਪਏ ਖਰਚ ਕਰੇਗਾ ਅਤੇ ਇਹ 5 ਮੰਜ਼ਿਲਾ
