ਪਹਿਲਾਂ ਪੁਲਿਸ ਨੂੰ ਕੀਤਾ ਫੋਨ, ਬਾਅਦ ‘ਚ ਨੇਵਾਡਾ ਯੂਨੀਵਰਸਿਟੀ ‘ਚ ਕਰ ਦਿੱਤਾ ਇਹ ਕਾਰਾ…
ਅਮਰੀਕਾ ਦੇ ਲਾਸ ਵੇਗਾਸ ਦੀ ਨੇਵਾਡਾ ਯੂਨੀਵਰਸਿਟੀ ‘ਚ ਗੋਲੀਬਾਰੀ ਦੀ ਇਕ ਵੱਡੀ ਘਟਨਾ ਵਾਪਰੀ, ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਵਿਅਕਤੀ ਜ਼ਖਮੀ ਹੋ ਗਿਆ। ਇੱਕ ਸ਼ੱਕੀ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਪੁਲਿਸ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਅਤੇ ਦੁਪਹਿਰ ਦੇ ਕਰੀਬ ਯੂਨੀਵਰਸਿਟੀ ਵਿੱਚ ਪੁਲਿਸ ਅਧਿਕਾਰੀਆਂ
