ਕੈਨੇਡਾ ’ਚ ਕੰਮ ਕਰ ਰਹੇ ਪੰਜਾਬੀਆਂ ਨੂੰ ਝਟਕਾ, ਵਿਦੇਸ਼ੀ ਕਾਮਿਆਂ ਨੂੰ ਘਟਾਉਣ ਦਾ ਕੀਤਾ ਐਲਾਨ
- by Gurpreet Singh
- October 24, 2024
- 0 Comments
ਕੈਨੇਡਾ ਸਰਕਾਰ ਨੇ ਕੈਨੇਡਾ ’ਚ ਕੰਮ ਕਰ ਰਹੇ ਪੰਜਾਬੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਹੁਣ ਅਸਥਾਈ ਕਾਮਿਆਂ ਦੀ ਗਿਣਤੀ ਹੋਰ ਘਟਾਏਗਾ। PM ਜਸਟਿਨ ਟਰੂਡੋ ਨੇ ਇਸਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡੀਅਨ ਕੰਪਨੀਆਂ ’ਤੇ ਸਖ਼ਤ ਨਿਯਮ ਲਾਗੂ ਹੋਣਗੇ। ਜਸਟਿਨ ਟਰੂਡੋ ਵੱਲੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦੇ ਐਲਾਨ ਨੇ ਭਾਰਤੀ
ਅਮਰੀਕੀ ਸਰਕਾਰ ਨੇ ਐਲੋਨ ਮਸਕ ਨੂੰ ਇਸ ਮਾਮਲੇ ਨੂੰ ਲੈ ਕੇ ਦਿੱਤੀ ਚੇਤਾਵਨੀ
- by Gurpreet Singh
- October 24, 2024
- 0 Comments
ਅਮਰੀਕਾ ਦੇ ਨਿਆਂ ਵਿਭਾਗ ਨੇ ਐਲੋਨ ਮਸਕ ਦੀ ਮੁਹਿੰਮ ਅਮਰੀਕਾ ਪੀਏਸੀ ਨੂੰ ਚੇਤਾਵਨੀ ਪੱਤਰ ਭੇਜਿਆ ਹੈ। ਅਮਰੀਕੀ ਨਿਆਂ ਵਿਭਾਗ ਨੇ ਟਰੰਪ ਦੇ ਸਮਰਥਨ ਵਿੱਚ ਐਲੋਨ ਮਸਕ ਦੇ ਚੋਣ ਪ੍ਰਚਾਰ ਸੰਗਠਨ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਵੋਟਰਾਂ ਨੂੰ ਪ੍ਰਤੀ ਦਿਨ 10 ਲੱਖ ਅਮਰੀਕੀ ਡਾਲਰ ਦੇਣ ਦੀ ਮਸਕ ਦੀ ਯੋਜਨਾ ਕਾਨੂੰਨਾਂ ਦੀ
VIDEO-ਅੱਜ ਦੀਆਂ 6 ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 23, 2024
- 0 Comments
ਰਿਪੁਦਮਨ ਸਿੰਘ ਮਲਿਕ ਦੇ ਕਤਲ ਕੇਸ ‘ਚ ਦੋਸ਼ੀ ਕਰਾਰ, 31 ਅਕਤੂਬਰ ਨੂੰ ਹੋਵੇਗੀ ਸਜ਼ਾ
- by Gurpreet Singh
- October 23, 2024
- 0 Comments
ਕੈਨੇਡਾ ਦੀ ਇੱਕ ਅਦਾਲਤ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ ਵਿੱਚ ਬਰੀ ਕੀਤੇ ਗਏ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਟੈਨਰ ਫੌਕਸ ਤੇ ਜੋਸ ਲੋਪੇਜ਼ ਨੇ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿੱਚ ਮੰਨਿਆ ਕਿ ਮਲਿਕ ਨੂੰ ਮਾਰਨ ਲਈ ਉਨ੍ਹਾਂ ਨੂੰ ਪੈਸੇ ਦਿੱਤੇ ਗਏ ਸਨ।
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਆਈ ਵੱਡੀ ਖ਼ਬਰ, ਪੰਜ ਸਾਲ ਲਈ ਸਮਝੌਤਾ ਹੋਇਆ ਰੀਨਿਊ
- by Gurpreet Singh
- October 23, 2024
- 0 Comments
ਭਾਰਤ ਅਕੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਦਾ ਨਵੀਨੀਕਰਨ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਕਰਦਿਆਂ ਉਨ੍ਹਾਂ ਲਿਖਿਆ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਹਮੇਸ਼ਾ ਸਹੂਲਤਾਂ ਪ੍ਰਦਾਨ ਕਰੇਗੀ।”ਕਰਤਾਰਪੁਰ ਕੋਰੀਡੋਰ ਦਾ ਉਦਘਾਟਨ