ਕੈਨੇਡਾ ‘ਚ ਇੱਕ ਹੋਰ ਗੁਰਦੁਆਰਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ
ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਵਿਚ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਇਹ੍ਹ ਘਟਨਾ ਮਿਰਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ਤੇ ਵਾਪਰੀ
