ਕੇਜਰੀਵਾਲ ਦੀ ਗ੍ਰਿਫਤਾਰ ‘ਤੇ ਜਰਮਨੀ ਦਾ ਵੱਡਾ ਬਿਆਨ ! ਭਾਰਤ ਨੇ ਅੰਬੈਸਡਰ ਨੂੰ ਤਲਬ ਕੀਤਾ,ਖਰੀਆਂ-ਖਰੀਆਂ ਸੁਣਾਇਆ
ਕੇਜਰੀਵਾਲ ਨੂੰ ਨਿਰਪੱਖ ਅਤੇ ਸਹੀ ਟ੍ਰਾਇਲ ਮਿਲਣਾ ਚਾਹੀਦਾ ਹੈ ।
ਕੇਜਰੀਵਾਲ ਨੂੰ ਨਿਰਪੱਖ ਅਤੇ ਸਹੀ ਟ੍ਰਾਇਲ ਮਿਲਣਾ ਚਾਹੀਦਾ ਹੈ ।
ਬਿਉਰੋ ਰਿਪੋਰਟ : ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿੱਟੀ ਹਾਲ ਵਿੱਚ ਵੱਡਾ ਦਹਿਸ਼ਤਗਰਦੀ ਹਮਲਾ ਹੋਇਆ ਹੈ ਜਿਸ ਵਿੱਚ 60 ਤੋਂ ਵੱਧ ਲੋਕਾਂ ਦੀ ਹੁਣ ਤੱਕ ਮੌਤ ਹੋ ਗਈ ਹੈ । ਅੰਕੜਾ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਮਲੇ ਵਿੱਚ ਹੁਣ ਤੱਕ 140 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ । ਸ਼ੁੱਕਰਵਾਰ
ਬਿਉਰੋ ਰਿਪੋਰਟ : ਗੁਰਦਾਸਪੁਰ ਦੇ ਸ਼ੇਖੁਪੁਰਾ ਪਿੰਡ ਦੇ ਇੱਕ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਨਵੀਂ ਜ਼ਿੰਦਗੀ ਮਿਲੀ ਹੈ । ਗੁਰਪ੍ਰੀਤ ਸਿੰਘ ਅਤੇ ਤਿੰਨ ਹੋਰ ਪਾਕਿਸਤਾਨੀ ਨੌਜਵਾਨਾਂ ਨੂੰ ਕਤਲ ਦੇ ਇਲਜ਼ਾਮ ਵਿੱਚ ਸ਼ਾਰਜਾਹ ਵਿੱਚ ਮੌਤ ਦੀ ਸਜ਼ਾ ਮਿਲੀ ਸੀ । ਗੁਰਪ੍ਰੀਤ ਦੇ ਪਰਿਵਾਰ ਨੇ ਸਰਬਤ ਦਾ ਭਲਾ ਚੈਰੀਟੇਬਲ ਟਰਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕੀਤਾ ਜਿਸ ਤੋਂ
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਹੈ ਕਿ ਸੂਬਾਈ ਸਿੱਖ ਐਕਟ ‘ਚ ਸੋਧ ਕੀਤੀ ਜਾਵੇਗੀ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਵਿਆਹ ਕਰਨ ਦੇ ਅਯੋਗ ਹੋਣਗੇ। ਬੁੱਧਵਾਰ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ
ਕੈਨੇਡਾ ਦੇ ਓਟਾਵਾ ਸ਼ਹਿਰ ਵਿੱਚ ਚੱਲ ਰਹੀਆਂ ਹੈ ਰੈਸਲਿੰਗ ਚੈਂਪੀਅਨਸ਼ਿੱਪ
ਬਿਉਰੋ ਰਿਪੋਰਟ : ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਬੀਤੇ ਦਿਨੀ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ । SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਮੈਸੇਜ ਦੇ ਜ਼ਰੀਏ ਸੰਧੂ ਨੂੰ ਹਰਦੀਪ ਸਿੰਘ ਨਿੱਝਰ ਦਾ ਕਾਤਲ ਦੱਸਿਆ ਹੈ ।
ਵਿਦੇਸ਼ਾਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਕਤਲ ਅਤੇ ਮੌਤਾਂ ਦਾ ਸਿਲਸਾਲ ਲਗਾਤਾਰ ਵੱਧਦਾ ਜਾ ਰਿਹਾ ਹੈ। ਅਜਿਹਾ ਇੱਕ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਏਕੋਟ ਦੇ ਪਿੰਡ ਰਾਮਗੜ੍ਹ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦਾ ਮਨੀਲਾ ਵਿਚ ਕਤਲ ਕੀਤਾ ਗਿਆ ਹੈ।