ਪੰਜਾਬ ਤੋਂ ਹੁਣ ਕੈਨੇਡਾ ਹੋਇਆ ਹੋਰ ਨੇੜੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਤੋਂ ਵੈਨਕੂਵਰ ਤੱਕ ਹਵਾਈ ਸਫਰ ਹੁਣ ਆਸਾਨ ਹੋ ਗਿਆ ਹੈ। ਅੰਮ੍ਰਿਤਸਰ ਤੋਂ ਟੋਰਾਂਟੋ ਜਾਂ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਅਜੇ ਭਾਵੇਂ ਪੂਰੀ ਨਹੀਂ ਹੋਈ, ਪਰ ਵੈਨਕੂਵਰ ਜਾਣ ਵਾਲੇ ਪੰਜਾਬੀਆਂ ਨੂੰ ਦਿੱਲੀ ਦੀ ਖੱਜਲ-ਖੁਅਰੀ ਤੋਂ ਬਚ ਕੇ ਹਵਾਈ ਸਫਰ ਸੌਖਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਜ਼ਰੂਰ ਪੈ ਰਿਹਾ