ਕੈਨੇਡਾ ਸਰਕਾਰ ਦਾ ਵੱਡਾ ਐਲਾਨ , ਵਰਕ ਪਰਮਿਟ ਵਾਲਿਆਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ
ਕੈਨੇਡਾ ਨੇ ਐਲਾਨ ਕੀਤਾ ਹੈ ਕਿ 2023 ਤੋਂ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਇੱਥੇ ਕੰਮ ਕਰ ਸਕਣਗੇ। ਇਸ ਕਦਮ ਨਾਲ ਭਾਰਤੀਆਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਓਪਨ ਵਰਕ ਪਰਮਿਟ ਧਾਰਕਾਂ ’ਚ ਵੱਡੀ ਗਿਣਤੀ ’ਚ ਭਾਰਤੀ ਵੀ ਸ਼ਾਮਲ ਹਨ।