International

ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ

ਕੈਨੇਡਾ ਵਿੱਚ ਸਿਆਸੀ ਹਲਚਲ ਮਚੀ ਹੋਈ ਹੈ। ਦੂਜੇ ਪਾਸੇ ਹੁਣ ਕੈਨੇਡੀਅਨ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ, ਹਰਦੀਪ ਸਿੰਘ ਨਿੱਝਰ ਦੇ ਚਾਰ ਕਥਿਤ ਕਾਤਲਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਕੇਸ ਦੀ ਸੁਣਵਾਈ ਹੁਣ ਕੈਨੇਡਾ ਦੀ ਸੁਪਰੀਮ ਕੋਰਟ ਵਿੱਚ 11 ਫਰਵਰੀ ਨੂੰ ਹੋਵੇਗੀ। ਦਰਅਸਲ, ਕੈਨੇਡੀਅਨ ਪੁਲਿਸ ਸਬੂਤਾਂ ਦੀ ਘਾਟ ਕਾਰਨ ਹੇਠਲੀ ਅਦਾਲਤ

Read More
International

ਅਮਰੀਕਾ ਦੇ 3 ਜੰਗਲਾਂ ਵਿੱਚ ਅੱਗ, 30 ਹਜ਼ਾਰ ਲੋਕਾਂ ਨੇ ਆਪਣੇ ਘਰ ਛੱਡੇ, 10 ਹਜ਼ਾਰ ਏਕੜ ‘ਚ ਫੈਲੀ ਅੱਗ

ਅਮਰੀਕਾ ( America ) ਦੇ ਲਾਸ ਏਂਜਲਸ ਵਿੱਚ ਜੰਗਲ ਦੀ ਅੱਗ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਲਾਸ ਏਂਜਲਸ ਸ਼ੈਰਿਫ਼ ਦੇ ਦਫ਼ਤਰ ਨੇ ਇਸਦੀ ਪੁਸ਼ਟੀ ਕੀਤੀ ਹੈ। ਦਫ਼ਤਰ ਦੇ ਅਨੁਸਾਰ, ਜੰਗਲ ਦੀ ਅੱਗ ਵਿੱਚ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ, ਅਧਿਕਾਰੀਆਂ ਨੇ ਦੋ ਮੌਤਾਂ ਦੀ ਪੁਸ਼ਟੀ

Read More
International

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ: 1.75 ਲੱਖ ਲੋਕ ਬਿਜਲੀ ਤੋਂ ਵਾਂਝੇ

ਅਮਰੀਕਾ ਦੇ ਕਈ ਰਾਜਾਂ ‘ਚ ਪਿਛਲੇ ਕੁਝ ਦਿਨਾਂ ਤੋਂ ਬਰਫੀਲੇ ਤੂਫਾਨ (snow storm in America ) ਨੇ ਤਬਾਹੀ ਮਚਾਈ ਹੋਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਮੰਗਲਵਾਰ ਤੱਕ ਤੂਫਾਨ ਕਾਰਨ ਵੱਖ-ਵੱਖ ਹਾਦਸਿਆਂ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 1.75 ਲੱਖ ਤੋਂ ਜ਼ਿਆਦਾ ਲੋਕ ਬਿਜਲੀ ਤੋਂ ਬਿਨਾਂ ਰਹਿ ਰਹੇ ਹਨ। ਅਮਰੀਕਾ ਦੀ ਰਾਸ਼ਟਰੀ ਮੌਸਮ ਸੇਵਾ

Read More
International

ਅਮਰੀਕਾ ਦੇ ਲਾਸ ਏਂਜਲਸ ਦੇ ਜੰਗਲਾਂ ਵਿੱਚ ਲੱਗੀ ਅੱਗ, ਹਜ਼ਾਰਾਂ ਲੋਕ ਘਰ ਛੱਡ ਕੇ ਭੱਜੇ

ਅਮਰੀਕਾ ( America )  ਵਿੱਚ ਲਾਸ ਏਂਜਲਸ ਦੇ ਜੰਗਲਾਂ ( forests of Los Angeles ) ਵਿੱਚ ਲੱਗੀ ਅੱਗ ਫੈਲਦੀ ਜਾ ਰਹੀ ਹੈ। 20 ਏਕੜ ਦੇ ਰਕਬੇ ਵਿੱਚ ਲੱਗੀ ਅੱਗ ਕੁਝ ਘੰਟਿਆਂ ਵਿੱਚ ਹੀ 1200 ਏਕੜ ਤੱਕ ਫੈਲ ਗਈ। ਅੱਗ ਬੁਝਾਊ ਵਿਭਾਗ ਦੇ ਮੁਖੀ ਕ੍ਰਿਸਟਿਨ ਕ੍ਰੋਲੇ ਨੇ ਕਿਹਾ ਹੈ ਕਿ ਇੱਥੋਂ 30 ਹਜ਼ਾਰ ਲੋਕਾਂ ਨੂੰ ਕੱਢਣ

Read More
International

ਤਿੱਬਤ ‘ਚ ਭੂਚਾਲ ਕਾਰਨ ਹੁਣ ਤੱਕ 126 ਮੌਤਾਂ: 3 ਘੰਟਿਆਂ ‘ਚ 50 ਝਟਕੇ, 1000 ਤੋਂ ਵੱਧ ਘਰ ਢਹਿ-ਢੇਰੀ

ਤਿੱਬਤ ‘ਚ ਮੰਗਲਵਾਰ ਸਵੇਰੇ ਆਏ ਭੂਚਾਲ ‘ਚ ਹੁਣ ਤੱਕ 126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅੰਕੜਿਆਂ ਮੁਤਾਬਕ ਇਸ ਭੂਚਾਲ ਦੀ ਤੀਬਰਤਾ 7.1 ਸੀ। ਇਸ ਦਾ ਕੇਂਦਰ ਤਿੱਬਤ ਦੇ ਡਿਂਗਰੀ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਸਵੇਰੇ 6.30 ਵਜੇ ਆਇਆ। ਹਾਦਸੇ ਦੇ 15 ਘੰਟੇ ਬਾਅਦ

Read More
International

ਟਰੂਡੋ ਦੇ ਅਸਤੀਫ਼ੇ ‘ਤੇ ਬੋਲੇ ਜਗਮੀਤ ਸਿੰਘ, “ਜਸਟਿਨ ਟਰੂਡੋ ਨੇ ਤੁਹਾਨੂੰ ਨਿਰਾਸ਼ ਕੀਤਾ ਹੈ, ਲਿਬਰਲ ਇੱਕ ਹੋਰ ਮੌਕੇ ਦੇ ਹੱਕਦਾਰ ਨਹੀਂ”

ਕੈਨੇਡਾ : ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਨੇਤਾ ਜਗਮੀਤ ਸਿੰਘ ਨੇ ਸੋਮਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੱਤੀ। ਉਸ ਨੇ ਕਿਹਾ ਕਿ ਜਸਟਿਨ ਟਰੂਡੋ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ ਅਤੇ ਰਿਹਾਇਸ਼, ਕਰਿਆਨੇ ਅਤੇ ਸਿਹਤ ਸੰਭਾਲ ਵਰਗੇ

Read More