ਵਿਦੇਸ਼ਾਂ ਤੋਂ ਫਿਰ ਆਈ ਮਾੜੀ ਖ਼ਬਰ , ਪੁਰਤਗਾਲ ਗਏ ਪੰਜਾਬੀ ਨੌਜਵਾਨ ਨਾਲ ਹੋਇਆ ਕੁਝ ਅਜਿਹਾ, ਸੋਗ ‘ਚ ਸਾਰਾ ਪਿੰਡ..
ਅੰਮ੍ਰਿਤਸਰ ਦੇ ਕਸਬਾ ਮਹਿਤਾ ਦੇ ਅਧੀਨ ਪੈਂਦੇ ਪਿੰਡ ਪੱਲ੍ਹਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਇਹ ਪੰਜਾਬੀ ਨੌਜਵਾਨ ਪਿਛਲੇ ਸਾਲ ਹੀ ਪੁਰਤਗਾਲ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਪੱਲ੍ਹਾ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਪੱਲ੍ਹਾ ਨਵੰਬਰ 2022 ਵਿਚ ਰੋਜ਼ੀ
