ਪਾਕਿਸਤਾਨ ‘ਚ ਹੜ੍ਹਾਂ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 340 ਤੋਂ ਪਾਰ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਜੀਓ ਨਿਊਜ਼ ਅਨੁਸਾਰ, ਹੁਣ ਤੱਕ ਲਗਭਗ 340 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਲਾਪਤਾ ਹਨ। ਇਸ ਨੂੰ 2025 ਦੀ ਸਭ ਤੋਂ ਘਾਤਕ ਮਾਨਸੂਨ ਆਫ਼ਤ ਮੰਨਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ
