ਗ੍ਰੀਨ ਕਾਰਡ ਹਾਸਲ ਕਰਨ ਤੋਂ ਪਹਿਲਾਂ ਹੀ ਮਰ ਜਾਣਗੇ 4 ਲੱਖ ਭਾਰਤੀ ! ਇਹ ਵਜ੍ਹਾ ਆਈ ਸਾਹਮਣੇ
ਭਾਰਤੀ ਨਾਗਰਿਕਤਾ ਛੱਡਣ ਵਾਲਿਆਂ ਦੀ ਗਿਣਤੀ ਵਧੀ ਹੈ
ਭਾਰਤੀ ਨਾਗਰਿਕਤਾ ਛੱਡਣ ਵਾਲਿਆਂ ਦੀ ਗਿਣਤੀ ਵਧੀ ਹੈ
ਬਰਤਾਨੀਆ ’ਚ ਖ਼ਾਲਿਸਤਾਨ ਪੱਖੀਆਂ ਦੀਆਂ ਗਤੀਵਿਧੀਆਂ ’ਤੇ ਭਾਰਤ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਸਵੀਕਾਰ ਨਹੀਂ ਹੈ ਅਤੇ ਜਾਇਜ਼ ਵਿਰੋਧ ਦੇ ਅਧਿਕਾਰ ਨੂੰ ਹਿੰਸਕ ਜਾਂ ਧਮਕੀ ਭਰੇ ਵਿਹਾਰ ਤਕ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਨੇ ਕਿਹਾ
4 ਨਵੰਬਰ 2017 ਨੂੰ ਜੱਗੀ ਜੌਹਲ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ
18 ਮਹੀਨੇ ਅਦਾਲਤ ਵਿੱਚ ਸੁਣਵਾਈ ਤੋਂ ਬਾਅਦ ਫੈਸਲਾ
ਕੈਲੀਫੋਰਨੀਆ ਦੇ ਇੱਕ ਹਾਈਵੇਅ ਦਾ ਨਾਂ ਅਮਰੀਕਾ ਵਿੱਚ ਪੰਜਾਬੀ ਮੂਲ ਦੇ ਇੱਕ ਪੁਲਿਸ ਕਰਮਚਾਰੀ ਦੇ ਨਾਂ ਉੱਤੇ ਰੱਖਿਆ ਗਿਆ ਹੈ। ਅਮਰੀਕੀ ਮੀਡੀਆ ਮੁਤਾਬਕ 2018 ‘ਚ ਟ੍ਰੈਫਿਕ ਡਿਊਟੀ ਦੌਰਾਨ ਇਕ ਗੈਰ-ਕਾਨੂੰਨੀ ਪ੍ਰਵਾਸੀ ਨੇ ਇਕ ਫੌਜੀ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹਾਈਵੇਅ-33 ਦਾ ਵਿਸਤਾਰ ਕੈਲੀਫੋਰਨੀਆ ਦੇ
ਅਸੀਂ ਆਪਣੇ ਫੇਫੜਿਆਂ ਵਿੱਚ ਸਾਹ ਲੈਂਦੇ ਹਾਂ। ਪਰ ਕੀ ਕੋਈ ਲੋਹੇ ਦੇ ਫੇਫੜੇ ਨਾਲ ਬਚ ਸਕਦਾ ਹੈ? ਇਸ ਸਵਾਲ ਦਾ ਜਵਾਬ ਹਾਂ ਹੈ। 1952 ਵਿੱਚ ਅਮਰੀਕਾ ਵਿੱਚ ਪੋਲੀਓ ਦਾ ਪ੍ਰਕੋਪ ਫੈਲਿਆ ਤਾਂ ਪੌਲ ਸਿਰਫ਼ 6 ਸਾਲ ਦਾ ਸੀ। ਉਹ ਡਲਾਸ, ਟੈਕਸਾਸ ਵਿੱਚ ਪੋਲੀਓ ਦਾ ਸ਼ਿਕਾਰ ਹੋ ਗਿਆ। ਬਾਅਦ ਵਿਚ ਉਸ ਦਾ ਸਰੀਰ ਅਧਰੰਗ ਹੋ ਗਿਆ।
ਪਾਕਿਸਤਾਨ : ਦੁਨੀਆ ਵਿੱਚ ਮਾਂ ਹੀ ਇੱਕ ਅਜਿਹੀ ਪ੍ਰਾਣੀ ਮੰਨੀ ਜਾਂਦੀ ਹੈ ਜੋ ਕਦੇ ਵੀ ਆਪਣੇ ਬੱਚੇ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੀ। ਮਾਂ ਭਾਵੇਂ ਮਨੁੱਖ ਦੀ ਹੋਵੇ ਜਾਂ ਜਾਨਵਰ ਦੀ, ਉਸ ਦੇ ਅੰਦਰ ਭਾਵਨਾਵਾਂ ਤੇ ਸਨੇਹ ਇੱਕੋ ਜਿਹਾ ਹੁੰਦਾ ਹੈ। ਹਾਲਾਂਕਿ, ਤੁਸੀਂ ਸਾਰੀਆਂ ਮਾਵਾਂ ਤੋਂ ਇਹ ਉਮੀਦ ਨਹੀਂ ਕਰ ਸਕਦੇ ਕਿਉਂਕਿ ਕੁਝ ਤਾਂ ਇੰਨੀਆਂ ਪੱਥਰ
ਲੁਧਿਆਣਾ : ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ NIA ਦੀ ਕਾਰਵਾਈ ਤੋਂ ਡਰਿਆ ਹੋਇਆ ਹੈ। ਉਸ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਨਾਲ ਜੁੜੇ ਗੈਂਗਸਟਰਾਂ ਨੂੰ ਅਲਰਟ ਕੀਤਾ ਹੈ। ਅਰਸ਼ ਡੱਲਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਕਿਸੇ ਨੇ ਉਸ ਦੇ ਨਾਂ ‘ਤੇ ਫ਼ਰਜ਼ੀ ਆਈਡੀ ਬਣਾਈ ਹੈ। ਉਸ ਨੂੰ ਸ਼ੱਕ ਹੈ ਕਿ
ਕੈਨੇਡਾ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਲਈ ਗੱਲਬਾਤ ਨੂੰ ਰੋਕ ਦਿੱਤਾ ਹੈ। ਹੁਣ ਦੋਵੇਂ ਮੁਲਕ ਭਵਿੱਖ ਵਿੱਚ ਆਪਸੀ ਸਹਿਮਤੀ ਨਾਲ ਇਸ ਨੂੰ ਬਹਾਲ ਕਰਨ ਬਾਰੇ ਫ਼ੈਸਲਾ ਲੈਣਗੇ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਕੈਨੇਡੀਅਨ ਪੱਖ ਨੇ ਦੱਸਿਆ ਕਿ ਉਹ ਅਰਲੀ ਪ੍ਰੋਗਰੈਸ ਟਰੇਡ ਐਗਰੀਮੈਂਟ (EPTA) ਨੂੰ ਰੋਕ ਰਹੇ ਹਨ। ਇਹ ਸਾਨੂੰ ਦੋਵਾਂ ਨੂੰ ਗੱਲਬਾਤ
ਪਾਕਿਸਤਾਨ : ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਿੱਖਾਂ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਹੁਣ ਹਿੰਦੂ ਕੁੜੀਆਂ ਨਾਲ ਹੋਈਆਂ ਦੋ ਘਟਨਾਵਾਂ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਿੰਧ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਆਈ ਲੜਕੀ ਨਾਲ ਮੁਸਲਮਾਨ ਡਾਕਟਰਾਂ ਨੇ ਬਲਾਤਕਾਰ ਕੀਤਾ। ਦੂਜੇ ਪਾਸੇ ਗੰਗਨਾ ਨਾਂ ਦੀ ਲੜਕੀ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰ