NIA ਦੀ ਕਾਰਵਾਈ ਤੋਂ ਡਰਿਆ ਅਰਸ਼ ਡੱਲਾ : ਕਿਹਾ- ਮਨਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ NIA ਨੇ ਬਣਾਈ ਮੇਰੀ ਫ਼ਰਜ਼ੀ ਆਈਡੀ…
ਲੁਧਿਆਣਾ : ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ NIA ਦੀ ਕਾਰਵਾਈ ਤੋਂ ਡਰਿਆ ਹੋਇਆ ਹੈ। ਉਸ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਨਾਲ ਜੁੜੇ ਗੈਂਗਸਟਰਾਂ ਨੂੰ ਅਲਰਟ ਕੀਤਾ ਹੈ। ਅਰਸ਼ ਡੱਲਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਕਿਸੇ ਨੇ ਉਸ ਦੇ ਨਾਂ ‘ਤੇ ਫ਼ਰਜ਼ੀ ਆਈਡੀ ਬਣਾਈ ਹੈ। ਉਸ ਨੂੰ ਸ਼ੱਕ ਹੈ ਕਿ
