ਫਰਾਂਸ ‘ਚ ਪੰਜਾਬੀ ਨੌਜਵਾਨ ਨਾਲ ਹੋਇਆ ਇਹ ਕਾਰਾ , ਇਲਾਕੇ ‘ਚ ਸੋਗ ਦੀ ਲਹਿਰ
ਪੰਜਾਬ ਦੇ ਕਪੂਰਥਲਾ ਤੋਂ ਫਰਾਂਸ ਗਏ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ ਹੈ। ਨੌਜਵਾਨ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ।
ਪੰਜਾਬ ਦੇ ਕਪੂਰਥਲਾ ਤੋਂ ਫਰਾਂਸ ਗਏ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ ਹੈ। ਨੌਜਵਾਨ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ।
ਬੋਹੇਮੀਆ ਨੇ ਦੱਸਿਆ ਕਿ ਇਹ ਮੁਲਾਕਾਤ ਬਹੁਤ ਯਾਦਗਾਰ ਰਹੀ, ਕਿਉਂਕਿ ਇੱਥੇ ਦੋਵੇਂ ਪਹਿਲੀ ਵਾਰ 'ਸੇਮ ਬੀਫ' ਗਾਉਣ ਲਈ ਰਾਜ਼ੀ ਹੋ ਗਏ ਸਨ ਅਤੇ ਇਹ ਗੀਤ ਸਿੱਧੂ ਦੇ ਵੱਡੇ ਹਿੱਟ ਗੀਤਾਂ ਵਿੱਚੋਂ ਇੱਕ ਬਣ ਗਿਆ ਸੀ।
40 ਸਾਲ ਹੀ ਹਰਪ੍ਰੀਤ ਕੌਰ ਦਾ ਘਰ ਵਿੱਚ ਵੜ ਕੇ ਕਤਲ ਕੀਤਾ ਗਿਆ
ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਕੈਬਨਿਟ ਵਿੱਚ 4 ਪੰਜਾਬੀਆਂ ਨੂੰ ਥਾਂ ਮਿਲੀ ਹੈ। ਪੰਜਾਬੀ ਮੂਲ ਦੇ ਜਗਰੂਪ ਬਰਾੜ ਨੂੰ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆਂ ਦੀ ਐਨਡੀਪੀ ਸਰਕਾਰ ਵਿਚ ਸੂਬਾ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ।
ਚੀਨ ਵਿੱਚ ਮਹਿਲਾ ਮਸਾਲੇਦਾਰ ਖਾਣੇ ਦੀ ਸ਼ੌਕੀਨ ਸੀ,ਖਾਂਸੀ ਆਈ ਅਤੇ ਸਾਰੀਆਂ ਪਸਲੀਆਂ ਟੁੱਟ ਗਈਆਂ
ਪਿੰਡ ਨਡਾਲਾ ਦੇ ਇਕ ਨੌਜਵਾਨ ਦੀ ਯੂਰਪ ਜਾਣ ਸਮੇਂ ਰਾਹ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਜਗਦੀਪ ਸਿੰਘ ਸਿੱਧੂ ਨੇ ਸਵਾਨ ਸ਼ਹਿਰ ਦੀ ਆਲਟੋਨ ਵਾਰਡ ਤੋਂ ਕੌਂਸਲਰ ਚੁਣੇ ਗਏ
: ਮੈਲਬੌਰਨ ਵਿੱਚ ਭਾਰਤੀ ਭਾਈਚਾਰੇ ਲਈ ਇੱਕ ਸਮਾਗਮ ਵਿੱਚ ਲੱਗੇ ਖਾਲਿਸਤਾਨੀ ਝੰਡੇ ਭਾਰਤ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੈ। ਭਾਰਤੀ ਸਰਕਾਰੀ ਅਧਿਕਾਰੀਆਂ ਨੇ ਆਸਟਰੇਲੀਆ ਵਿੱਚ ਸਿੱਖ ਵੱਖਵਾਦ ਦੇ ਵਧਣ ਬਾਰੇ ਆਸਟਰੇਲੀਆਈ ਸਰਕਾਰ ਵਿੱਚ ਉੱਚ ਪੱਧਰ 'ਤੇ ਚਿੰਤਾ ਜ਼ਾਹਰ ਕੀਤੀ ਹੈ।
ਲੰਡਨ : ਭਾਰਤ ਨੇ ਇੰਗਲੈਂਡ ਦੇ ਯਾਤਰੀਆਂ ਲਈ ਈ-ਵੀਜ਼ਾ ਪ੍ਰਣਾਲੀ ਨੂੰ ਬਹਾਲ ਕੀਤਾ ਹੈ। ਇਹ ਐਲਾਨ ਭਾਰਤੀ ਹਾਈ ਕਮਿਸ਼ਨ ਨੇ ਲੰਡਨ ਵਿਚ ਕੀਤਾ ਹੈ । ਭਾਰਤ ਦੀ ਯਾਤਰਾ ਕਰਨ ਦੇ ਚਾਹਵਾਨ ਬ੍ਰਿਟਿਸ਼ ਯਾਤਰੀਆਂ ਲਈ ਇਲੈਕਟ੍ਰਾਨਿਕ ਵੀਜ਼ਾ ਪ੍ਰਕਿਰਿਆ ਬਹਾਲ ਹੋ ਗਈ ਹੈ। ਪਿਛਲੇ ਕੁਝ ਮਹੀਨਿਆਂ ਵਿੱਚ ਭਾਰਤ ਵਿੱਚ ਵੀਜ਼ਿਆਂ ਦੀ ਵੱਡੀ ਮੰਗ ਦੇ ਵਿਚਕਾਰ ਇਸ ਕਦਮ
ਜਰਮਨੀ: ਹੋਰ ਦੇਸ਼ਾਂ ਤੋਂ ਆ ਕੇ ਜਰਮਨ ਵੱਸਣ ਵਾਲੇ ਪ੍ਰਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਇਥੇ ਸਰਕਾਰ ਨੇ ਹੁਨਰਮੰਦ ਕਾਮਿਆਂ ਦੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਲਿਆ ਹੈ । ਜਰਮਨੀ ਨੂੰ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਆਰਥਿਕਤਾ ਮੰਨਿਆਂ ਜਾਂਦਾ ਹੈ। ਇਹ ਦੇਸ਼ ਹੁਣ ਹੁਨਰਮੰਦ ਪ੍ਰਵਾਸੀਆਂ ਦੀ ਤਲਾਸ਼ ‘ਚ ਹੈ। ਇਸ਼ ਲਈ ਜਰਮਨ