ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ, ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ…
ਚੰਡੀਗੜ੍ਹ : ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ। ਇਸ ਕਾਰਨ ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ ‘ਤੇ ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ
