‘ਕਿਸਾਨਾਂ ਦੇ ਹੱਕ ‘ਚ ਬੋਲਣ ਕਾਰਨ ਮੈਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ ਗਿਆ’- UK ਐੱਮ ਪੀ ਢੇਸੀ
ਲੰਘੇ ਕੱਲ੍ਹ ਯੂਕੇ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਤੇ ਦੋ ਘੰਟੇ ਲਈ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅੰਮ੍ਰਿਤਸਰ ਏਅਰਪੋਰਟ ‘ਤੇ 2 ਘੰਟੇ ਤੋਂ ਵੱਧ ਸਮੇਂ OCI ਵੀਜ਼ਾ ਸਸਪੈਂਡ ਦੇ ਬਹਾਨੇ ਰੋਕਿਆ ਗਿਆ। ਇਨ੍ਹਾਂ ਨੇ ਖ਼ਦਸ਼ਾ ਜ਼ਾਹਰ ਕੀਤਾ ਕੇ
