ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ, ਭਾਰਤ ਵਿਚ ਸਫ਼ਰ ਕਰਨ ਦੌਰਾਨ ਕੀਤਾ ਸੁਚੇਤ
ਕੈਨੇਡਾ ਨੇ ਭਾਰਤ ਨੂੰ ਲੈ ਕੇ ਇਕ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ‘ਚ ਉਸ ਨੇ ਆਪਣੇ ਨਾਗਰਿਕਾਂ ਨੂੰ ‘ਬਹੁਤ ਜ਼ਿਆਦਾ ਸਾਵਧਾਨ’ ਰਹਿਣ ਲਈ ਕਿਹਾ ਹੈ। ਕੈਨੇਡਾ ਸਰਕਾਰ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 10 ਕਿੱਲੋਮੀਟਰ ਦੇ ਘੇਰੇ ਅੰਦਰ ਜਾਣ ਤੋਂ ਗੁਰੇਜ਼ ਕਰਨ। ਨਿਊਜ਼ ਏਜੰਸੀ
