ਦੱਖਣੀ ਅਫਰੀਕਾ ‘ਚ ਹੋਈ ਗੈਸ ਲੀਕ…
ਦੱਖਣੀ ਅਫਰੀਕਾ ‘ਚ ਗੈਸ ਲੀਕ ਹੋਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਬੋਕਸਬਰਗ, ਜੋਹਾਨਸਬਰਗ ਦੀ ਹੈ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਵਿੱਚ ਬੱਚੇ ਅਤੇ ਔਰਤਾਂ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਨਾਈਟ੍ਰੇਟ ਆਕਸਾਈਡ ਗੈਸ ਲੀਕ ਹੋਣ ਕਾਰਨ ਵਾਪਰਿਆ ਹੈ। ਜਿੱਥੋਂ ਗੈਸ ਲੀਕ ਹੋਈ, ਉਸ ਦਾ
