VIDEO-ਅੱਜ ਦੀਆਂ 5 ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 19, 2024
- 0 Comments
ਹਿਜ਼ਬੁੱਲਾ ਨੇ ਪ੍ਰਧਾਨ ਮੰਤਰੀ ਦੇ ਘਰ ਕੀਤਾ ਡਰੋਨ ਹਮਲਾ
- by Manpreet Singh
- October 19, 2024
- 0 Comments
ਬਿਉਰੋ ਰਿਪੋਰਟ – ਇਜ਼ਰਾਇਲ ਅਤੇ ਹਿਜ਼ਬੁੱਲਾ (Israel and Hezbollah) ਦੀ ਲੜਾਈ ਹੁਣ ਹੋਰ ਖਤਰਨਾਕ ਰੂਪ ਧਾਰਦੀ ਹੋਈ ਨਜ਼ਰ ਆ ਰਹੀ ਹੈ। ਹਿਜ਼ਬੁੱਲਾ ਵੱਲੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Benjamin Netanyahu) ਦੇ ਘਰ ‘ਤੇ ਡਰੋਨ ਹਮਲਾ ਕੀਤਾ ਹੈ। ਦੱਸ ਦੇਈਏ ਕਿ ਇਸ ਹਮਲੇ ਦੀ ਪੁਸ਼ਟੀ ਟਾਈਮਜ਼ ਆਫ ਇਜ਼ਰਾਈਲ ਵੱਲੋਂ ਵੀ ਕੀਤੀ ਗਈ ਹੈ। ਜਦੋਂ ਇਹ
ਪੰਨੂ ਨੂੰ ਮਾਰਨ ਦੀ ਸਾਜਿਸ਼ ਰਚਣ ਵਾਲੇ ਵਿਕਾਸ ਯਾਦਵ ਬਾਰੇ ਇੱਕ ਹੋਰ ਵੱਡਾ ਖੁਲਾਸਾ! ਦਿੱਲੀ ਪੁਲਿਸ ਨੇ ਖੋਲ੍ਹੇ ਰਾਜ਼
- by Manpreet Singh
- October 19, 2024
- 0 Comments
ਬਿਉਰੋ ਰਿਪੋਰਟ : ਅਮਰੀਕਾ (America)ਨੇ ਜਿਸ ਭਾਰਤੀ ਪੁਲਿਸ ਅਧਿਕਾਰੀ ਵਿਕਾਸ ਯਾਦਵ (Vikas Yadav) ਖਿਲਾਫ ਗੁਰਪਤਵੰਤ ਸਿੰਘ ਪੰਨੂ (Gurpantvant Singh Pannu) ਨੂੰ ਮਾਰਨ ਦੀ ਸਾਜਿਸ਼ ਵਿੱਚ ਮੋਸਟ ਵਾਂਟੇਡ ਡਿਕਲੇਅਰ ਕੀਤਾ ਸੀ, ਉਸ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਵਿੱਚ 10 ਮਹੀਨੇ ਪਹਿਲਾਂ ਉਸ ਦੀ ਗ੍ਰਿਫਤਾਰੀ ਹੋਈ ਸੀ।
ਭਾਰਤ ਨੇ ਕੈਨੇਡਾ ਦੇ ਸਿੱਖ ਅਫਸਰ ਨੂੰ ਐਲਾਨਿਆ ਭਗੌੜਾ!
- by Manpreet Singh
- October 19, 2024
- 0 Comments
ਬਿਉਰੋ ਰਿਪੋਰਟ – ਭਾਰਤ ਨੇ ਕੈਨੇਡਾ (Indo-Canada Relation) ਦੇ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਅਧਿਕਾਰੀ ਸੰਦੀਪ ਸਿੰਘ ਸਿੱਧੂ ਨੂੰ ਭਗੌੜਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਹੈ। ਦੱਸ ਦੇਈਏ ਕਿ ਸੰਦੀਪ ਸਿੰਘ ਸਿੱਧੂ ਇਕ ਸਿੱਖ ਅਫਸਰ ਹਨ ਅਤੇ ਉਸ ‘ਤੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਭਾਰਤ ਇਸ ਅਫਸਰ
ਪੰਜਾਬ ਦੇ ਅਰਬਪਤੀ ਕਾਰੋਬਾਰੀ ਦੀ ਧੀ ਗਾਇਬ ! ਪਿਤਾ ਨੇ UNO ਤੋਂ ਮੰਗੀ ਮਦਦ
- by Khushwant Singh
- October 19, 2024
- 0 Comments
ਵਸੁੰਧਰਾ ਓਸਵਾਲ PRO ਇਡਸਟ੍ਰੀਜ਼ ਦੀ ਐਗਜ਼ੀਕਿਊਟਿਵ ਡਾਇਰੈਕਟਰ ਹੈ
ਗਾਜ਼ਾ ਸ਼ਰਨਾਰਥੀ ਕੈਂਪ ‘ਤੇ ਇਜ਼ਰਾਈਲ ਦਾ ਹਮਲਾ, 33 ਲੋਕਾਂ ਦੀ ਮੌਤ
- by Gurpreet Singh
- October 19, 2024
- 0 Comments
ਗਾਜ਼ਾ ਦੇ ਉੱਤਰੀ ਹਿੱਸੇ ਜਬਲੀਆ ਵਿੱਚ ਇੱਕ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਦੇ ਤਾਜ਼ਾ ਹਮਲੇ ਵਿੱਚ 33 ਲੋਕਾਂ ਦੀ ਜਾਨ ਚਲੀ ਗਈ ਹੈ। ਗਾਜ਼ਾ ਵਿੱਚ ਹਮਾਸ ਦੇ ਅਧਿਕਾਰੀਆਂ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਇਸ ਹਮਲੇ ‘ਚ 21 ਔਰਤਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਜਬਲੀਆ ‘ਤੇ ਇਸ ਤਾਜ਼ਾ ਹਮਲੇ ਦੇ ਦੋਸ਼ਾਂ ਬਾਰੇ
ਦਿੱਲੀ-ਲੰਡਨ ਫਲਾਈਟ ਵਿੱਚ ਬੰਬ ਦੀ ਧਮਕੀ,
- by Gurpreet Singh
- October 19, 2024
- 0 Comments
ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਫਲਾਈਟ UK-17 ਨੂੰ ਸ਼ੁੱਕਰਵਾਰ ਦੇਰ ਰਾਤ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਸੋਸ਼ਲ ਮੀਡੀਆ ‘ਤੇ ਦਿੱਤੀ ਗਈ ਹੈ। ਸੂਚਨਾ ਮਿਲਣ ‘ਤੇ ਫਲਾਈਟ ਨੂੰ ਫਰੈਂਕਫਰਟ ਵੱਲ ਮੋੜ ਦਿੱਤਾ ਗਿਆ, ਜਿੱਥੇ 2.5 ਘੰਟੇ ਦੀ ਜਾਂਚ ਤੋਂ ਬਾਅਦ ਸੁਰੱਖਿਆ ਅਧਿਕਾਰੀਆਂ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਏਅਰਲਾਈਨ ਨੇ ਕਿਹਾ