ਇਜ਼ਰਾਇਲ ਫੈਸਲਾ ਕੁੰਨ ਨਤੀਜੇ ਵੱਲ ਵਧਿਆ !
ਲੈਬਨਾਨ ਦਾ ਆਇਆ ਅਮਰੀਕਾ ਤੇ ਤਾਜ਼ਾ ਬਿਆਨ
ਲੈਬਨਾਨ ਦਾ ਆਇਆ ਅਮਰੀਕਾ ਤੇ ਤਾਜ਼ਾ ਬਿਆਨ
ਅੱਤਵਾਦੀ ਸੰਗਠਨ ਹਮਾਸ ਵਲੋਂ ਇਜ਼ਰਾਈਲ ‘ਤੇ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਐਤਵਾਰ ਨੂੰ ਕਿਹਾ ਕਿ ਗਾਜ਼ਾ ਖੇਤਰ ਵਿੱਚ ਭਿਆਨਕ ਲੜਾਈ ਚੱਲ ਰਹੀ ਹੈ ਅਤੇ ਮੌਜੂਦਾ ਫੋਕਸ ਇਜ਼ਰਾਈਲ ਨੂੰ ਉਸ ਖੇਤਰ ਨੂੰ ਮੁੜ ਹਾਸਲ ਕਰਨ ਵਿੱਚ ਮਦਦ ਕਰਨ ‘ਤੇ ਹੈ ਜਿਸ ‘ਤੇ ਕੱਟੜਪੰਥੀ ਸਮੂਹ
ਇਜ਼ਰਾਈਲ : ਅੱਤਵਾਦੀ ਸੰਗਠਨ ਹਮਾਸ ਵਲੋਂ ਇਜ਼ਰਾਈਲ ‘ਤੇ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਦੂਜੇ ਪਾਸੇ ਇਸਰਾਈਲ ਵੱਲੋਂ ਗਾਜ਼ਾ ਪੱਟੀ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਟਕਰਾਅ ‘ਚ ਹੁਣ ਤੱਕ ਦੋਵਾਂ ਪਾਸਿਆਂ ਤੋਂ 1100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਜ਼ਰਾਈਲ ਵਿੱਚ
ਅਫਗਾਨਿਸਤਾਨ ਦੇ ਹੇਰਾਤ ਸੂਬੇ ‘ਚ ਸ਼ਨੀਵਾਰ ਰਾਤ ਨੂੰ ਆਏ ਜ਼ਬਰਦਸਤ ਭੂਚਾਲ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਭੂਚਾਲ ਕਾਰਨ ਡਿੱਗੀਆਂ ਇਮਾਰਤਾਂ ਦੇ ਮਲਬੇ ਹੇਠ ਕਈ ਲੋਕ ਦੱਬੇ ਹੋਏ ਹਨ। ਸਥਾਨਕ ਮੈਡੀਕਲ ਸੂਤਰਾਂ ਨੇ ਕਿਹਾ ਹੈ ਕਿ ਘੱਟੋ-ਘੱਟ 200 ਲੋਕਾਂ ਦੀ ਮੌਤ ਹੋ ਗਈ ਹੈ। ਆਫਤ ਪ੍ਰਬੰਧਨ ਦੇ ਮੁਖੀ ਨੇ ਕਿਹਾ
ਗਾਜ਼ਾ ਪੱਟੀ ਤੋਂ ਚੱਲ ਰਹੇ ਕੱਟੜਪੰਥੀ ਸੰਗਠਨ ਹਮਾਸ ਨੇ ਸ਼ਨੀਵਾਰ (7 ਅਕਤੂਬਰ) ਦੀ ਸਵੇਰ ਨੂੰ ਦੱਖਣੀ ਇਜ਼ਰਾਈਲ ‘ਤੇ ਅਚਾਨਕ ਹਮਲਾ ਕਰ ਦਿੱਤਾ। ਹਮਾਸ ਵੱਲੋਂ ਕਰੀਬ 5,000 ਰਾਕੇਟ ਦਾਗੇ ਗਏ ਹਨ। ਹਮਾਸ ਦੇ ਬੰਦੂਕਧਾਰੀਆਂ ਨੇ ਵੀ ਇਜ਼ਰਾਇਲੀ ਖੇਤਰ ਵਿੱਚ ਘੁਸਪੈਠ ਕੀਤੀ। ਇਜ਼ਰਾਇਲੀ ਫ਼ੌਜ ਦੇ ਬੁਲਾਰੇ ਰਿਚਰਡ ਹੇਚਟ ਨੇ ਕਿਹਾ ਕਿ ਦੇਸ਼ ‘ਚ 22 ਥਾਵਾਂ ‘ਤੇ ਅਜੇ
ਵਿਸ਼ਵ ਅਤੇ ਭਾਰਤ ਵਿੱਚ ਆਫ਼ਤ ਦੇ ਸਮੇਂ ਸਭ ਤੋਂ ਪਹਿਲਾਂ ਅੱਗੇ ਆਉਣ ਵਾਲੀ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਕੌਮੀ ਸੇਵਕ ਅਮਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖਾਲਸਾ ਏਡ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇੰਨਾ ਹੀ ਨਹੀਂ ਅਮਰਪ੍ਰੀਤ ਸਿੰਘ ਦੇ ਨਾਲ ਪੰਜਾਬ ਟੀਮ ਵੱਲੋਂ ਵੀ ਆਪਣੇ-ਆਪਣੇ
ਅਮਰੀਕਾ ਨੇ ਨਿੱਝਰ ਮਾਮਲੇ ਵਿੱਚ ਜਾਣਕਾਰੀ ਸਾਂਝੀ ਕੀਤੀ
ਇਜ਼ਰਾਈਲ ‘ਚ ਹਮਾਸ ਦੇ ਹਮਲੇ ਤੋਂ ਬਾਅਦ ਭਾਰਤ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਤੇਲ ਅਵੀਵ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, “ਇਸਰਾਈਲ ਵਿੱਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਇਜ਼ਰਾਈਲ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਸੁਚੇਤ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਦੁਆਰਾ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ
ਕੇਸਰੀ ਲਹਿਰ ਯੂਕੇ ਅਤੇ ਕੇਸਰੀ ਲਹਿਰ ਸਕਾਟਲੈਂਡ ਨੇ 2 ਪਾਰਲੀਮੈਂਟ ਮੈਂਬਰਾਂ ਦੀ ਕੀਤਾ ਧੰਨਵਾਦ
ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ 2022 ਵਿੱਚ ਪਹਿਲੀ ਵਾਰ ਭਾਰਤ ਨੇ 100 ਤਮਗੇ ਜਿੱਤੇ ਹਨ। ਸ਼ੁੱਕਰਵਾਰ ਤੱਕ ਭਾਰਤ ਨੇ ਕੁੱਲ 95 ਤਗਮੇ ਜਿੱਤੇ ਸਨ। ਸ਼ਨੀਵਾਰ ਸਵੇਰੇ ਭਾਰਤ ਨੇ ਪਹਿਲਾਂ ਤੀਰਅੰਦਾਜ਼ੀ ਵਿੱਚ ਦੋ ਤਗਮੇ ਜਿੱਤੇ। ਮਹਿਲਾ ਵਰਗ ਵਿੱਚ ਭਾਰਤ ਦੀ ਜੋਤੀ ਸੁਰੇਖਾ ਨੇ ਸੋਨ ਤਗ਼ਮਾ ਅਤੇ ਅਦਿਤੀ ਸਵਾਮੀ ਨੇ ਕਾਂਸੀ ਦਾ ਤਗ਼ਮਾ ਜਿੱਤਿਆ।