ਪੰਨੂ ਮਾਮਲੇ ‘ਚ 5 ਭਾਰਤੀ ਮੂਲ ਦੇ ਅਮਰੀਕੀ ਮੈਂਬਰ ਪਾਰਲੀਮੈਂਟ ਦਾ ਵੱਡਾ ਬਿਆਨ !
ਭਾਰਤ ਅਮਰੀਕਾ ਦੇ ਰਿਸ਼ਤੇ ਵਿਗੜ ਸਕਦੇ ਹਨ
ਭਾਰਤ ਅਮਰੀਕਾ ਦੇ ਰਿਸ਼ਤੇ ਵਿਗੜ ਸਕਦੇ ਹਨ
ਈਰਾਨ ਨੇ ਸੈਰ-ਸਪਾਟਾ ਅਤੇ ਯਾਤਰਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਮੇਤ 33 ਨਵੇਂ ਦੇਸ਼ਾਂ ਦੇ ਸੈਲਾਨੀਆਂ ਲਈ ਵੀਜ਼ਾ ਦੀ ਜ਼ਰੂਰਤ ਨੂੰ ਰੱਦ ਕਰ ਦਿੱਤਾ ਹੈ। ਅਜਿਹੇ ‘ਚ ਭਾਰਤੀ ਨਾਗਰਿਕਾਂ ਨੂੰ ਹੁਣ ਈਰਾਨ ਜਾਣ ਲਈ ਵੀਜ਼ੇ ਦੀ ਲੋੜ ਨਹੀਂ ਪਵੇਗੀ। ਈਰਾਨ ਦੇ ਸੱਭਿਆਚਾਰਕ ਵਿਰਾਸਤ, ਸੈਰ-ਸਪਾਟਾ ਅਤੇ ਹੈਂਡੀਕ੍ਰਾਫਟ ਮੰਤਰੀ ਇਜ਼ਾਤੁੱਲਾ ਜ਼ਰਗਾਮੀ ਨੇ ਸ਼ੁੱਕਰਵਾਰ ਨੂੰ ਸਰਕਾਰੀ ਨਿਊਜ਼
ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਭਾਰਤੀ ਜਾਂਚ ਏਜੰਸੀ ਨੂੰ ਵੱਡੀ ਸਫਲਤਾ ਮਿਲੀ ਹੈ। ਸੌਰਭ ਚੰਦਰਾਕਰ ਦਾ ਰਾਇਟ ਹੈਂਡ ਰਵੀ ਉੱਪਲ ਨੂੰ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਦੁਬਈ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਉਸ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਰਵੀ ਉੱਪਲ ਉਹੀ ਵਿਅਕਤੀ ਹੈ ਜਿਸ ਵਿਰੁੱਧ ਰੈੱਡ ਕਾਰਨਰ ਨੋਟਿਸ
ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ। ਜਿਸ ਦੀ ਉਮਰ 23 ਸਾਲ ਹੈ। ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲ਼ੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ
ਗਾਜ਼ਾ ਦੇ ਅਲ-ਨਾਸਰ ਹਸਪਤਾਲ ‘ਚ ਲਾਈਫ ਸਪੋਰਟ ਸਿਸਟਮ ‘ਤੇ ਰੱਖੇ ਗਏ ਚਾਰ ਨਵਜੰਮੇ ਬੱਚਿਆਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ। ਅਮਰੀਕੀ ਮੀਡੀਆ ਹਾਊਸ ਸੀਐਨਐਨ ਦੀ ਰਿਪੋਰਟ ਮੁਤਾਬਕ ਇਜ਼ਰਾਈਲ ਦੇ ਜ਼ਮੀਨੀ ਆਪ੍ਰੇਸ਼ਨ ਕਾਰਨ ਡਾਕਟਰਾਂ ਨੂੰ ਹਸਪਤਾਲ ਖਾਲੀ ਕਰਨਾ ਪਿਆ, ਕਿਉਂਕਿ ਬੱਚਿਆਂ ਨੂੰ ਆਈਸੀਯੂ ਦੀ ਲੋੜ ਸੀ, ਉਹ ਉਨ੍ਹਾਂ ਨੂੰ ਨਾਲ ਨਹੀਂ ਲੈ ਜਾ ਸਕੇ। ਜਿਵੇਂ ਹੀ
ਕੋਰੋਨਾ ਦੇ ਬਾਅਦ ਹੇਟ ਕ੍ਰਾਈਮ ਦੇ ਮਾਮਲੇ
ਭਾਰਤ ਨੇ ਦੱਸਿਆ ਅਮਰੀਕੀ ਮੀਡੀਆ ਦੇ ਦਾਅਵੇ ਨੂੰ ਬੇਬੁਨਿਆਦ
ਦਿੱਲੀ : ਹੁਣ ਉਹ ਦਿਨ ਦੂਰ ਨਹੀਂ ਜਦੋਂ ਤੁਸੀਂ ਨਹੀਂ ਸਗੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਹੋਵੋਗੇ, ਜੋ ਬੱਚਿਆਂ ਨੂੰ ਤੁਹਾਡੀ ਜਵਾਨੀ ਦੀਆਂ ਕਹਾਣੀਆਂ ਸੁਣਾਏਗੀ। ਦਰਅਸਲ, ਗੂਗਲ ਆਪਣੇ ਜੇਮਿਨੀ ਏਆਈ ਦੀ ਤਰਜ਼ ‘ਤੇ ਇਕ ਪ੍ਰੋਜੈਕਟ ਸ਼ੁਰੂ ਕਰ ਰਿਹਾ ਹੈ ਜੋ ਟੈਕਨਾਲੋਜੀ ਦੀ ਮਦਦ ਨਾਲ ਤੁਹਾਡੀਆਂ ਫੋਟੋਆਂ ਦੇ ਜ਼ਰੀਏ ਤੁਹਾਡੇ ਪਿਛਲੇ ਜੀਵਨ ਦੀ ਕਹਾਣੀ ਦੱਸੇਗਾ। ਇੱਕ CNBC ਰਿਪੋਰਟ ਵਿੱਚ
ਆਸਟ੍ਰੇਲੀਆ ਵਿੱਚ 2024-25 ਅਤੇ 2025-26 ਵਿੱਚ ਅੰਕੜਾ ਡਿੱਗ ਕੇ ਤਕਰੀਬਨ 2.5 ਲੱਖ ਦਾ ਤੱਕ ਪਹੁੰਚ ਜਾਵੇਗਾ
ਭਾਰਤੀਆਂ ਦੀ ਮੌਤ ਦੇ ਸਿਲਸਿਲੇ ਵਿੱਚ ਯੂਕੇ ਦੂਜੇ ਨੰਬਰ 'ਤੇ