ਮੈਕਸੀਕੋ ਤੋਂ ਅਮਰੀਕਾ ਜਾ ਰਹੀ ਬੱਸ ਖੱਡ ‘ਚ ਡਿੱਗੀ…
ਦੱਖਣੀ ਮੈਕਸੀਕੋ ਵਿਚ ਸ਼ੁੱਕਰਵਾਰ ਸਵੇਰੇ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਬੱਸ ਪਲਟਣ ਨਾਲ 18 ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ 27 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਹ ਬੱਸ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਵੱਲ ਜਾ ਰਹੀ ਸੀ। ਪੁਲਸ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਓਕਸਾਕਾ ਅਤੇ ਗੁਆਂਢੀ ਸੂਬੇ
