ਕੈਨੇਡਾ ਪਾਰਲੀਮੈਂਟ ‘ਚ ਪੰਜਾਬੀ ਵਿਦਿਆਰਥੀਆਂ ਦੇ ਹੱਕ ‘ਚ ਵੱਡਾ ਫੈਸਲਾ ! ਭਾਰਤ ਵੀ ਕੈਨੇਡਾ ‘ਤੇ ਸਖਤ !
ਵਿਦੇਸ਼ ਮੰਤਰੀ ਜੈਸ਼ੰਕਰ ਦਾ ਆਇਆ ਸਖਤ ਬਿਆਨ
ਵਿਦੇਸ਼ ਮੰਤਰੀ ਜੈਸ਼ੰਕਰ ਦਾ ਆਇਆ ਸਖਤ ਬਿਆਨ
ਇੰਦਰਾ ਗਾਂਧੀ ਦੀ ਝਾਂਕੀ ਤੇ ਭਾਰਤ ਨੂੰ ਇਤਰਾਜ
ਕੁਦਰਤ ਬਹੁਤ ਅਦਭੁਤ ਹੈ। ਸਮੇਂ-ਸਮੇਂ ‘ਤੇ ਜਦੋਂ ਕੁਦਰਤ ਵਿਚ ਛੁਪੀਆਂ ਅਜਿਹੀਆਂ ਕਈ ਚੀਜ਼ਾਂ ਅਤੇ ਜੀਵ-ਜੰਤੂਆਂ ਦੇ ਸਾਹਮਣੇ ਆਉਂਦੇ ਹਨ, ਤਾਂ ਉਨ੍ਹਾਂ ਨੂੰ ਦੇਖ ਕੇ ਆਪਣੀਆਂ ਅੱਖਾਂ ‘ਤੇ ਵਿਸ਼ਵਾਸ ਕਰਨਾ ਮੁਸ਼ਕਲ ਹੋ ਜਾਂਦਾ ਹੈ। ਹਾਲਾਂਕਿ ਇਸ ਕੜੀ ‘ਚ ਸੋਸ਼ਲ ਮੀਡੀਆ ‘ਤੇ ਅਜਿਹੀਆਂ ਕਈ ਤਸਵੀਰਾਂ ਅਤੇ ਵੀਡੀਉਜ਼ ਦੇਖਣ ਨੂੰ ਮਿਲ ਰਹੀਆਂ ਹਨ ਪਰ ਕਈ ਵਾਰ ਕੁੱਝ ਅਜਿਹੇ
ਕੈਨੇਡਾ : ਫ਼ਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਇਨ੍ਹਾਂ ਪੀੜਤ ਵਿਦਿਆਰਥੀਆਂ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਰੋਸਾ ਦਿੱਤਾ ਹੈ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਰੱਖਣ ਬੇਕਸੂਰ ਹੋਣ ਬਾਰੇ
ਚੰਡੀਗੜ੍ਹ : ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਵੱਡੇ ਮੁਕਾਮ ਹਾਸਲ ਕਰ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਅਜਿਹਾ ਹੀ ਕਾਰਨਾਮਾ ਕਰ ਦਿਖਾਇਆ ਹੈ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੇ ਸਿੱਖ ਨੌਜਵਾਨ ਸੁਖਚੈਨ ਸਿੰਘ ਹਨ। ਦਰਅਸਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੇ ਸੁਖਚੈਨ ਸਿੰਘ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ
ਵੈਟਰਨ ਸੋਸ਼ਲ ਮੀਡੀਆ ਕੰਪਨੀ ਮੇਟਾ ਨੇ ਹੁਣ ਭਾਰਤ ਵਿੱਚ ਆਪਣੀ ਵੈਰੀਫਿਕੇਸ਼ਨ ਸੇਵਾ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੇ ਇਸ ਪੇਡ ਸਰਵਿਸ ਨੂੰ ਇਸ ਸਾਲ ਫਰਵਰੀ ‘ਚ ਲਾਂਚ ਕੀਤਾ ਸੀ। ਕੰਪਨੀ ਨੇ ਦੱਸਿਆ ਕਿ ਭਾਰਤ ‘ਚ ਐਂਡ੍ਰਾਇਡ ਅਤੇ iOS ਯੂਜ਼ਰਸ ਨੂੰ ਵੈਰੀਫਿਕੇਸ਼ਨ ਬੈਜ ਯਾਨੀ ਬਲੂ ਟਿੱਕ ਲਈ 699 ਰੁਪਏ ਪ੍ਰਤੀ ਮਹੀਨਾ ਦੇਣੇ ਹੋਣਗੇ। ਦੱਸ ਦੇਈਏ ਕਿ
ਬਟਾਲਾ ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੌਸ਼ਨ ਕੀਤਾ ਹੈ। ਯੇਚਿਓਨ (ਦੱਖਣੀ ਕੋਰੀਆ) ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੀ ਉਸ ਨੇ ਇਹ ਕਮਾਲ ਕਰ ਦਿੱਤਾ। ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ
ਰਾਹੁਲ ਗਾਂਧੀ ਨੂੰ ਵੀ ਸਿੱਖ ਜਥੇਬੰਦੀਆਂ ਨੇ ਘੇਰਾ ਪਾਇਆ
ਕੈਨੇਡਾ ਵਿੱਚ ਇੱਕ ਭਾਰਤੀ ਮੂਲ ਦੇ ਵਿਅਕਤੀ ਅਤੇ ਉਸਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹਨਾਂ ਉੱਤੇ ਕਈ ਮਹੀਨਿਆਂ ਵਿੱਚ ਕਈ ਕਿਸ਼ੋਰ ਲੜਕੀਆਂ ਨਾਲ ਕਥਿਤ ਤੌਰ ‘ਤੇ ਹਮਲਾ ਕਰਨ, ਉਨ੍ਹਾਂ ਦਾ ਸ਼ੋਸ਼ਣ ਕਰਨ ਅਤੇ ਜ਼ਬਰਦਸਤੀ ਕਰਨ ਦੇ ਦੋਸ਼ ਵਿੱਚ ਦੋਸ਼ ਲਗਾਏ ਗਏ ਹਨ। ਕੈਲਗਰੀ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰਪ੍ਰਤਾਪ
ਅਫ਼ਗ਼ਾਨਿਸਤਾਨ ਵਿੱਚ ਕੁੜੀਆਂ ਇੱਕ ਵਾਰ ਫਿਰ ਤਾਲਿਬਾਨ ਦੇ ਸ਼ਾਸਨ ਵਿੱਚ ਜ਼ੁਲਮ ਦਾ ਸ਼ਿਕਾਰ ਹੋਈਆਂ ਹਨ। ਲੜਕੀਆਂ ਨੂੰ ਜ਼ਹਿਰ ਦਿੱਤੇ ਜਾਣ ਕਾਰਨ ਹਲਚਲ ਮੱਚ ਗਈ ਹੈ। ਦਰਅਸਲ ਉੱਤਰੀ ਅਫ਼ਗ਼ਾਨਿਸਤਾਨ ‘ਚ ਦੋ ਵੱਖ-ਵੱਖ ਘਟਨਾਵਾਂ ‘ਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਜ਼ਹਿਰ ਦਿੱਤਾ ਗਿਆ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੱਕ ਸਥਾਨਕ ਸਿੱਖਿਆ ਅਧਿਕਾਰੀ ਨੇ