ਅਮਰੀਕਾ ‘ਚ ਫੜਿਆ ਗਿਆ ਮੂਸੇਵਾਲੇ ਕੇਸ ‘ਚ ਨਾਮਜ਼ਦ ਮੁਲਜ਼ਮ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਧਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ ਪਰ ਅਜੇ ਤੱਕ
