ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 3 ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ…
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨ ਦੀ ਅਦਾਲਤ ਵਲੋਂ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪੁਲਿਸ ਨੇ ਅਦਾਲਤ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਜੁਰਮਾਨਾ ਅਦਾ ਨਾ ਕਰਨ ‘ਤੇ ਉਸ
