ਰਿਸ਼ੀ ਸੁਨਕ ਬਣੇ ਬ੍ਰਿਟੇਨ ਦੇ ਨਵੇਂ PM, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
ਰਿਸ਼ੀ ਸੁਨਕ ਨੂੰ ਸੋਮਵਾਰ ਨੂੰ ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵੱਜੋਂ ਚੁਣ ਲਿਆ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਸਾਫ ਹੋ ਗਿਆ ਹੈ।
ਰਿਸ਼ੀ ਸੁਨਕ ਨੂੰ ਸੋਮਵਾਰ ਨੂੰ ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵੱਜੋਂ ਚੁਣ ਲਿਆ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਸਾਫ ਹੋ ਗਿਆ ਹੈ।
ਬਾਰਿਸ ਜਾਨਸਨ ਨੇ ਪ੍ਰਧਾਨ ਮੰਤਰੀ ਦੀ ਰੇਸ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ
। ਅਮਰੀਕਾ ਦੇ ਸ਼ਿਕਾਗੋ ( Chicago) ਵਿਚ ਕਾਰਾਂ ਭਜਾ ਕੇ ਰੇਸ ਲਗਾ ਰਹੇ ਲੋਕਾਂ ਵਿਚ ਆਪਸੀ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਫੱਟੜ ਹੋ ਗਏ।
ਅਰਸ਼ਦੀਪ ਸਿੰਘ ਨੇ ਪਾਕਿਸਤਾਨ ਦੇ ਖਿਲਾਫ਼ 3 ਵਿਕਟਾਂ ਹਾਸਲ ਕੀਤੀਆਂ
ਸ਼ੀ ਜਿਨਪਿੰਗ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਬਣੇ ਹਨ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਅੱਜ ਰਿਕਾਰਡ ਤੀਜੀ ਵਾਰ ਕਮਿਊਨਿਸਟ ਪਾਰਟੀ ਆਫ ਚਾਇਨਾ (ਸੀਪੀਸੀ) ਦਾ ਜਨਰਲ ਸਕੱਤਰ ਚੁਣਿਆ ਗਿਆ।
ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਮੇਜ਼ਬਾਨ ਆਸਟਰੇਲੀਆ ਦੀ ਸ਼ੁਰੂਆਤ ਬੇਹੱਦ ਨਿਰਾਸ਼ਾਜਨਕ ਰਹੀ ਹੈ। ਟੀਮ ਨੂੰ ਨਿਊਜ਼ੀਲੈਂਡ ਖਿਲਾਫ 89 ਦੌੜਾਂ ਦੀ ਕਰਾਰੀ ਹਾਰ ਮਿਲੀ।
ਕੈਨੇਡਾ : ਵਿਦੇਸ਼ਾਂ ਵਿੱਚ ਪੰਜਾਬੀਆਂ ‘ਤੇ ਹਮਲੇ ਦੀਆਂ ਖ਼ਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ ਪਰ ਕੈਨੇਡਾ ‘ਚ ਵਾਪਰੀ ਇੱਕ ਘਟਨਾ ਵਿੱਚ ਪੰਜਾਬੀ ਸਿੱਖ ਵਿਅਕਤੀ ਤੇ ਆਪਣੇ ਹੀ ਪਰਿਵਾਰ ‘ਤੇ ਹਮਲਾ ਕਰਨ ਤੇ ਉਹਨਾਂ ਨੂੰ ਜਾਨੋਂ ਮਾਰਨ ਦੇ ਇਲਜ਼ਾਮ ਲੱਗੇ ਹਨ। ਮਾਂਟਰੀਆਲ ਵਿੱਚ ਰਹਿੰਦੇ ਕਮਲਜੀਤ ਅਰੋੜਾ ਨਾਂ ਦੇ ਇਸ ਵਿਅਕਤੀ ‘ਤੇ ਆਪਣੇ 11 ਸਾਲ ਦੇ
22 ਸਾਲ ਦੀ ਕੁੜੀ ਨੂੰ ਹੋਇਆ 55 ਸਾਲ ਦੇ ਆਦਮੀ ਨਾਲ ਪਿਆਰ, ਤਿੰਨ ਸਾਲਾਂ ਤੋਂ ਰਹਿ ਰਹੇ ਇਕੱਠੇ, ਲੋਕ ਤਾਅਨੇ ਮਾਰ ਕਹਿ ਰਹੇ ਪਿਓ-ਧੀ ਦੀ ਜੋੜੀ!
ਲਿਜ਼ ਟਰਸ ਸਿਰਫ਼ 45 ਦਿਨ ਹੀ ਬ੍ਰਿਟੇਨ ਦੇ PM ਦੀ ਕੁਰਸੀ 'ਤੇ ਰਹੀ
ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਦੀ ਸਭ ਤੋਂ ਵੱਡੀ ਮਸਜਿਦ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਮਸਜਿਦ ਦਾ ਵੱਡਾ ਗੁੰਬਦ ਦਾ ਗੁੰਬਦ ਭਿਆਨਕ ਅੱਗ ਲੱਗਣ ਕਾਰਨ ਢਹਿ ਗਿਆ।