ਅਮਰੀਕਾ ਵਿੱਚ ਭਾਰਤੀ ਦੂਤਾਵਾਸ ਨੂੰ ਲਾਈ ਅੱਗ : ਸਰਕਾਰ ਨੇ ਘਟਨਾ ਨੂੰ ਅਪਰਾਧਕ ਕਾਰਵਾਈ ਦੱਸਿਆ
ਦੱਸਿਆ ਗਿਆ ਹੈ ਕਿ ਮਾਰਚ ਦੀ ਤਰ੍ਹਾਂ ਇਸ ਵਾਰ ਵੀ ਕਥਿਤ ਤੌਰ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।
ਦੱਸਿਆ ਗਿਆ ਹੈ ਕਿ ਮਾਰਚ ਦੀ ਤਰ੍ਹਾਂ ਇਸ ਵਾਰ ਵੀ ਕਥਿਤ ਤੌਰ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।
ਪੰਜਾਬੀ ਵਿਦੇਸ਼ਾਂ ਵਿੱਚ ਆਪਣੀ ਮਿਹਨਤ ਅਤੇ ਲੱਗਣ ਨਾਲ ਬਲੁੰਦੀ ਦੇ ਝੰਡੇ ਲਹਿਰਾ ਰਹੇ ਹਨ। ਹੁਣ ਇਸ ਸੂਚੀ ਵਿੱਚ ਦਸਤਾਰਧਾਰੀ ਸਿੱਖ ਅਫ਼ਸਰ ਬਲਤੇਜ ਸਿੰਘ ਢਿੱਲੋਂ ਦਾ ਨਾਮ ਵੀ ਸ਼ਾਮਲ ਹੋ ਗਿਆ। ਪੰਜਾਬੀ ਮੂਲ ਦੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਵਿੱਚ ਢਿੱਲੋਂ ਪਹਿਲੇ ਦਸਤਾਰਧਾਰੀ ਸਿੱਖ ਅਫ਼ਸਰ ਹਨ, ਜਿਹੜੇ ਵਰਕ ਸੇਫ਼ ਬੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦਾ ਚੇਅਰ
ਗੁਰਦਾਸਪੁਰ : ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਪਿੰਡ ਵਡਾਲਾ ਬਾਂਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਰੋਜ਼ੀ-ਰੋਟੀ ਲਈ 6 ਸਾਲ
ਦਿੱਲੀ : ਟਵਿੱਟਰ ਨੇ ਰੋਜ਼ਾਨਾ ਪੋਸਟਾਂ ਵੇਖਣ ਲਈ ਗਿਣਤੀ ਤੈਅ ਕਰ ਦਿੱਤੀ ਹੈ। ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਦੇ ਮਾਲਕ ਐਲੋਨ ਮਸਕ ਨੇ ਸ਼ਨੀਵਾਰ (1 ਜੁਲਾਈ) ਨੂੰ ਇੱਕ ਦਿਨ ਵਿੱਚ ਉਪਭੋਗਤਾ ਦੁਆਰਾ ਪੜ੍ਹੇ ਜਾਣ ਵਾਲੇ ਟਵੀਟਸ ਦੀ ਸੰਖਿਆ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ। ਐਲੋਨ ਮਸਕ ਨੇ ਟਵੀਟ ਕੀਤਾ ਕਿ ਹੁਣ ਵੈਰੀਫਾਈਡ ਅਕਾਉਂਟਸ ਤੋਂ ਰੋਜ਼ਾਨਾ 6
ਪੱਛਮੀ ਕੀਨੀਆ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਇੱਕ ਟਰੱਕ ਨੇ ਆਪਣਾ ਕੰਟਰੋਲ ਗੁਆ ਦਿੱਤਾ। ਟਰੱਕ ਹੋਰ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਨਾਲ ਟਕਰਾ ਗਿਆ, ਜਿਸ ਨਾਲ ਘੱਟੋ-ਘੱਟ 48 ਲੋਕ ਮਾਰੇ ਗਏ। ਇਹ ਹਾਦਸਾ ਸ਼ਾਮ ਸਾਢੇ ਛੇ ਵਜੇ ਲੰਡਿਆਨੀ ਜੰਕਸ਼ਨ ‘ਤੇ ਵਾਪਰਿਆ। ਅੰਤਰਰਾਸ਼ਟਰੀ ਮੀਡੀਆ ਲਗਾਤਾਰ ਹਾਦਸੇ ਵਾਲੀ ਥਾਂ ‘ਤੇ ਤਬਾਹੀ ਦੇ ਦ੍ਰਿਸ਼
ਪਾਕਿਸਤਾਨ ਦੇ ਸਿੰਧ ਸੂਬੇ ਦੇ ਸ਼ਹਿਰ ਸੱਖਰ ਵਿੱਚ ਵੀਰਵਾਰ ਨੂੰ ਸ਼ਰਾਰਤੀ ਅਨਸਰਾਂ ਨੇ ਜ਼ਬਰਦਸਤੀ ਗੁਰਦੁਆਰਾ ਸਿੰਘ ਸਭਾ ਵਿਖੇ ਦਾਖ਼ਲ ਹੋ ਕੇ ਰਾਗੀ ਸਿੰਘਾਂ ਨਾਲ ਦੁਰਵਿਹਾਰ ਕੀਤਾ ਅਤੇ ਉਨ੍ਹਾਂ ਨੂੰ ਕੀਰਤਨ ਬੰਦ ਕਰਨ ਲਈ ਕਿਹਾ। ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਕਈ ਸਥਾਨਕ ਸਿੱਖਾਂ ਅਤੇ ਹਿੰਦੂਆਂ ਨੇ ਦੋਸ਼ ਲਾਇਆ ਕਿ ਸ਼ਰਾਰਤੀ ਅਨਸਰਾਂ ਨੇ ਸਿੱਖਾਂ ਦੇ ਪਵਿੱਤਰ ਗੁਰੂ
ਪ੍ਰਵੀਨ ਨੇ 3 ਮਹੀਨੇ ਪਹਿਲਾਂ ਆਪਣੇ ਭਰਾ ਨੂੰ ਵੀ ਬੁਲਾਇਆ ਸੀ
ਟਾਈਟੈਨਿਕ (Titanic) ਜਹਾਜ਼ ਦੇ ਮਲਬੇ ਨੂੰ ਦਿਖਾਉਣ ਲਈ ਗੋਤਾ ਲਗਾਉਣ ਵਾਲੀ ਪਨਡੁੱਬੀ (Titan Submarine) ਦੇ ਫੱਟਣ ਅਤੇ ਉਸ ਵਿੱਚ ਸਵਾਰ ਪੰਜ ਯਾਤਰੀਆਂ ਦੀ ਮੌਤ ਹੋਣ ਦੇ ਬਾਵਜੂਦ ਉਸ ਨੂੰ ਚਲਾਉਣ ਵਾਲੀ ਕੰਪਨੀ ਓਸ਼ਾਂਗੇਟ (OceanGate) ਨੇ ਕੋਈ ਸਬਕ ਨਹੀਂ ਸਿੱਖਿਆ। ਦੁਨੀਆ ਭਰ ਦਾ ਧਿਆਨ ਖਿੱਚਣ ਵਾਲੀ ਭਿਆਨਕ ਘਟਨਾ ਦੇ ਲਗਭਗ 10 ਦਿਨਾਂ ਬਾਅਦ, ਓਸ਼ਾਂਗੇਟ ਕੰਪਨੀ ਅਜੇ
ਚੀਨ ਗਧਿਆਂ ਨਾਲ ਦਵਾਈ ਬਣਾਉਂਦਾ ਹੈ
ਬ੍ਰਿਟਿਸ਼ ਪੀਐੱਮ ਹਾਊਸ ਵਿੱਚ ਮਨਾਇਆ ਜਾ ਰਿਹਾ ਭਾਰਤ-ਬ੍ਰਿਟੇਨ ਵੀਕ