ਚੀਨ ਤੋਂ ਬਾਅਦ ਜਾਪਾਨ-ਅਮਰੀਕਾ ‘ਚ ਵੀ ਵਿਗੜੇ ਹਾਲਾਤ, 24 ਘੰਟਿਆਂ ‘ਚ ਦੁਨੀਆ ‘ਚ ਮਿਲੇ 5.37 ਲੱਖ ਮਰੀਜ਼
ਪਿਛਲੇ 24 ਘੰਟਿਆਂ 'ਚ ਦੁਨੀਆ ਭਰ 'ਚ 5.37 ਲੱਖ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 1396 ਲੋਕਾਂ ਦੀ ਜਾਨ ਜਾ ਚੁੱਕੀ ਹੈ
ਪਿਛਲੇ 24 ਘੰਟਿਆਂ 'ਚ ਦੁਨੀਆ ਭਰ 'ਚ 5.37 ਲੱਖ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 1396 ਲੋਕਾਂ ਦੀ ਜਾਨ ਜਾ ਚੁੱਕੀ ਹੈ
ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।
ਤਾਲਿਬਾਨ ਨੇ ਔਰਤਾਂ ਖਿਲਾਫ ਸਖਤ ਹੁਕਮ ਜਾਰੀ ਕੀਤਾ ਹੈ ਜਿਸ ਮੁਤਾਬਿਕ ਅਫਗਾਨਿਸਤਾਨ ਦੇ ਤਾਲਿਬਾਨ ਪ੍ਰਸ਼ਾਸਕਾਂ ਨੇ ਲੜਕੀਆਂ ਅਤੇ ਔਰਤਾਂ ਲਈ ਯੂਨੀਵਰਸਿਟੀ ਸਿੱਖਿਆ 'ਤੇ ਪਾਬੰਦੀ ਲਗਾ ਦਿੱਤੀ ਹੈ।
ਜੈਜੀ ਬੀ ਨੇ ਕਿਸਾਨ ਅੰਦੋਲਨ ਦੌਰਾਨ ਵਧ ਚੜ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ
ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਝਾਰਖੰਡ ਦੇ ਲਗਭਗ 44 ਕਰਮਚਾਰੀ ਆਪਣੀ ਕੰਪਨੀ ਦੀ ਮਨਮਾਨੀ ਕਾਰਨ ਤਾਜਿਕਸਤਾਨ ਵਿੱਚ ਫਸੇ ਹੋਏ ਹਨ। ਮਜ਼ਦੂਰਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਵਤਨ ਪਰਤਣ ਦੀ ਅਪੀਲ ਕੀਤੀ ਹੈ।
ਆਸਟਰੇਲੀਆ : ਮਾਂ ਬੋਲੀ ਪੰਜਾਬੀ ਨਾਲ ਜੁੜੀ ਇੱਕ ਬਹੁਤ ਹੀ ਸੁੱਖ ਖ਼ਬਰ ਆਸਟਰੇਲੀਆ ਤੋਂ ਆਈ ਹੈ। ਸੱਤ ਸਮੁੰਦਰੋਂ ਪਾਰ ਵੀ ਪੰਜਾਬੀ ਬੋਲੀ ਦੇ ਸਤਿਕਾਰ ਵਿੱਚ ਵਾਧਾ ਹੋ ਰਿਹਾ ਹੈ । ਇਸ ਦੀ ਇਕ ਉਦਾਹਰਣ ਆਸਟਰੇਲੀਆ ’ਚ ਦੇਖਣ ਨੂੰ ਮਿਲੀ ਹੈ,ਜਿਥੇ ਪੰਜਾਬੀ ਬਹੁਤਾਤ ਸੰਖਿਆ ਵਿੱਚ ਵਸਦੇ ਹਨ। ਇਥੇ ਪੰਜਾਬੀ ਭਾਸ਼ਾ ਨੂੰ ਆਸਟ੍ਰੇਲੀਆ ਦੀਆਂ ਪਹਿਲੀਆਂ 10 ਭਾਸ਼ਾਵਾਂ
ਫੀਫਾ ਵਿਸ਼ਵ ਕੱਪ 2022 ਦਾ ਫਾਈਨਲ ਮੈਚ ਨੂੰ ਲੈ ਹਰ ਪਾਸੇ ਖੂਬ ਚਰਚਾ ਹੋ ਰਹੀ ਹੈ। ਇਸ ਮੈਚ ਵਿੱਚ ਅਰਜਨਟੀਨਾ ਨੇ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਜਿੱਤ ਦਰਜ ਕੀਤੀ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਸਫੋਰਡ ਵਿਚ ਇਕ ਬਜ਼ੁਰਗ ਜੋੜੇ ਦੇ ਕਤਲ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋੜੇ ਦੀ ਹੱਤਿਆ ਮਈ ਵਿਚ ਹੋਈ ਸੀ।
ਇਸ ਸਾਲ ਫਰਵਰੀ ’ਚ ਰੂਸ-ਯੂਕਰੇਨ ਜੰਗ ਸ਼ੁਰੂ ਹੋਣ ਤੋਂ ਬਾਅਦ ਕੌਮਾਂਤਰੀ ਪੱਧਰ ਕੱਚੇ ਤੇਲ ਦੀਆਂ ਕੀਮਤਾਂ ਸਭ ਤੋਂ ਹੇਠਲੇ ਪੱਧਰ ’ਤੇ ਹਨ ਪਰ ਭਾਰਤ ਵਿੱਚ ਵਿਕ ਰਹੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਉਸੇ ਉੱਚੇ ਪੱਧਰ ’ਤੇ ਹਨ ਜਦੋਂ ਕੱਚੇ ਤੇਲ ਦੀ ਕੀਮਤ 130 ਡਾਲਰ ਪ੍ਰਤੀ ਬੈਰਲ ਸੀ।