‘ਭਾਰਤ ਸਰਕਾਰ ਨੇ ਮਨਮਾਨੇ ਢੰਗ ਨਾਲ ਜੌਹਲ ਨੂੰ 5 ਸਾਲ ਤੋਂ ਨਜ਼ਰ ਬੰਦ ਕੀਤਾ’! ਆਪਣੇ ਇਸ ਸਟੈਂਡ ਤੋਂ ਪਲਟੀ ਬ੍ਰਿਟੇਨ ਸਰਕਾਰ !
5 ਸਾਲ ਪਹਿਲਾਂ ਜਗਤਾਰ ਸਿੰਘ ਜੱਗੀ ਜੌਹਲ ਨੂੰ NIA ਨੇ ਚੁੱਕਿਆ ਸੀ
5 ਸਾਲ ਪਹਿਲਾਂ ਜਗਤਾਰ ਸਿੰਘ ਜੱਗੀ ਜੌਹਲ ਨੂੰ NIA ਨੇ ਚੁੱਕਿਆ ਸੀ
ਨਿਊਯਾਰਕ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਾਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਭਾਰਤ ਵਿੱਚ ਸਿੱਖਾਂ ਲਈ ਕਾਨੂੰਨ ਦੇ ਦੋਹਰੇ ਮਾਪਦੰਡਾਂ ਅਧੀਨ ਬੰਦੀ ਸਿੰਘਾਂ ਦੇ ਮਨੁੱਖੀ ਹੱਕਾਂ ਦੇ ਘੋਰ ਉਲੰਘਣ ਵਰਗੇ ਸੰਵੇਦਨਸ਼ੀਲ ਮਸਲੇ ਉੱਤੇ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਰੈਲੀ
ਗ੍ਰੀਸ ( Greece ) ਵਿੱਚ ਮੰਗਲਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਟਰੇਨਾਂ ਦੀ ਆਹਮੋ-ਸਾਹਮਣੇ ਟੱਕਰ ( Train Accident in Greece ) ‘ਚ 26 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 85 ਜ਼ਖਮੀ ਹੋ ਗਏ। ਇਹ ਘਟਨਾ ਗ੍ਰੀਸ ਦੇ ਲਾਰੀਸਾ ਸ਼ਹਿਰ ਨੇੜੇ ਵਾਪਰੀ। ਟੱਕਰ ਕਾਰਨ ਘੱਟੋ-ਘੱਟ ਦੋ ਡੱਬਿਆਂ ਨੂੰ ਅੱਗ ਲੱਗ ਗਈ।
ਓਟਾਵਾ : ਕੈਨੇਡੀਅਨ ਸਰਕਾਰ ਨੇ ਚੀਨੀ ਐਪ ਟਿਕਟੋਕ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਹੈ। ਸਰਕਾਰ ਨੇ ਇਸ ਪਿੱਛੇ ਡਾਟਾ ਸੁਰੱਖਿਆ ਬਾਰੇ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ ਹੈ ਤੇ ਆਪਣੇ ਸਾਰੇ ਫੋਨਾਂ ਅਤੇ ਹੋਰ ਡਿਵਾਈਸਾਂ ਤੋਂ ਟਿਕਟੋਕ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲ ਵਿੱਚ ਹੀ TikTok ਨੂੰ ਡਾਟਾ ਹੈਕਰਾਂ ਕੋਲ ਪਹੁੰਚਣ ਦੇ ਡਰ ਦੇ ਚੱਲਦਿਆਂ
ਕੈਲੀਫੋਰਨੀਆ : ਵਿਸ਼ਵ ਦੀ ਮਹਾਸ਼ਕਤੀ ਅਮਰੀਕਾ ਇਸ ਵੇਲੇ ਮੌਸਮ ਦੀ ਮਾਰ ਝੱਲ ਰਿਹਾ ਹੈ। ਸੂਬੇ ਕੈਲੀਫੋਰਨੀਆ ਵਿੱਚ ਸੋਮਵਾਰ ਨੂੰ ਆਏ ਤੂਫਾਨ ਨੇ ਹਾਲਾਤਾਂ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਕਈ ਘਰਾਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ ਤੇ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਵੱਲੋਂ ਬੁੱਧਵਾਰ ਤੱਕ ਰਾਜ ਭਰ ਵਿੱਚ ਹੋਰ ਬਾਰਿਸ਼ ਅਤੇ
ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮਨੀਲਾ 'ਚ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ।
ਅਫਗਾਨਿਸਤਾਨ ਅਤੇ ਤਾਜਿਕਸਤਾਨ ਦੀ ਧਰਤੀ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਅਫਗਾਨਿਸਤਾਨ 'ਚ ਭੂਚਾਲ ਦੇ ਝਟਕਿਆਂ ਨਾਲ ਲੋਕ ਹੈਰਾਨ ਰਹਿ ਗਏ।
ਇਟਲੀ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਤੁਰਕੀ ਤੋਂ ਯੂਰਪ ਜਾ ਰਹੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੱਖਣੀ ਇਟਲੀ ਦੇ ਤੱਟ ‘ਤੇ ਚਟਾਨਾਂ ਨਾਲ ਟਕਰਾ ਗਈ, ਜਿਸ ਕਾਰਨ 12 ਬੱਚਿਆਂ ਸਮੇਤ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕਈਆਂ ਦੇ ਲਾਪਤਾ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਜਾ ਰਿਹਾ
24 ਫਰਵਰੀ, 2022 ਨੂੰ, ਰੂਸ ਨੇ ਯੂਕਰੇਨ ‘ਤੇ ਹਮਲਾ ਕੀਤਾ। ਅੱਜ ਇਸ ਜੰਗ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ।ਯੂਕਰੇਨ ਵਿੱਚ ਰੂਸੀ ਫੌਜੀ ਹਮਲੇ ਜਾਰੀ ਹਨ। ਫੌਜ ਦੇ ਟੈਂਕ ਸੜਕਾਂ ‘ਤੇ ਘੁੰਮ ਰਹੇ ਹਨ। ਫੌਜੀਆਂ ਦੇ ਆਪਸੀ ਟਕਰਾਅ ਵਿੱਚ ਆਮ ਨਾਗਰਿਕ ਵੀ ਨਿਸ਼ਾਨਾ ਬਣ ਰਹੇ ਹਨ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ
ਅਮਰੀਕੀ ਅਖਬਾਰ ਵਾਲ ਸਟਰੀਟ ਜਨਰਲ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਵ੍ਹਾਈਟ ਹਾਊਸ ਅਤੇ ਅਮਰੀਕੀ ਸੰਸਦ ਦੇ ਪ੍ਰਮੁੱਖ ਮੈਂਬਰਾਂ ਨੂੰ ਸੌਂਪੀ ਗਈ ਖੁਫੀਆ ਰਿਪੋਰਟ 'ਚ ਇਹ ਸੰਭਾਵਨਾ ਪ੍ਰਗਟਾਈ ਗਈ ਹੈ।